ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਲਈ ਪੁਰਾਣੀਆਂ ਪਾਬੰਦੀਆਂ ਹਟਾਈਆਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਪੇਂਡੂ ਭਾਈਚਾਰਿਆਂ ਨੂੰ ਲਾਭ ਪਹੁੰਚਾਉਣ ਲਈ ਮਿਲਕ ਸੁਸਾਇਟੀਜ਼ ਅਤੇ ਲੇਬਰ ਸੁਸਾਇਟੀਆਂ ਵਿੱਚ ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਲਈ ਪੁਰਾਣੀਆਂ ਪਾਬੰਦੀਆਂ ਹਟਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ...
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਪੇਂਡੂ ਭਾਈਚਾਰਿਆਂ ਨੂੰ ਲਾਭ ਪਹੁੰਚਾਉਣ ਲਈ ਮਿਲਕ ਸੁਸਾਇਟੀਜ਼ ਅਤੇ ਲੇਬਰ ਸੁਸਾਇਟੀਆਂ ਵਿੱਚ ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਲਈ ਪੁਰਾਣੀਆਂ ਪਾਬੰਦੀਆਂ ਹਟਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੀ ਖੁਦ ਦੀ ਸਹਿਕਾਰੀ ਨੀਤੀ ਤਿਆਰ ਕਰ ਰਹੀ ਹੈ, ਜਿਸ ਦਾ ਉਦੇਸ਼ ਸਹਿਕਾਰੀ ਸਭਾਵਾਂ ਨਾਲ ਵਧੇਰੇ ਲੋਕਾਂ ਨੂੰ ਜੋੜਨਾ, ਭਾਗੀਦਾਰੀ ਦੇ ਮੌਕੇ ਵਧਾਉਣਾ ਅਤੇ ਨਿਰਪੱਖ ਮੁਕਾਬਲੇ ਨੂੰ ਯਕੀਨੀ ਬਣਾਉਣਾ ਹੈ।
Advertisement
Advertisement
×