ਸ਼ਰਧਾਂਜਲੀ ਸਮਾਰੋਹ ਅੱਜ
ਚੰਡੀਗੜ੍ਹ: ਸੀਨੀਅਰ ਪੱਤਰਕਾਰ ਅਤੇ ਚੰਡੀਗੜ੍ਹ ਪ੍ਰੈੱਸ ਕਲੱਬ ਦੇ ਸਾਬਕਾ ਪ੍ਰਧਾਨ ਸਰਬਜੀਤ ਪੰਧੇਰ, ਜਿਨ੍ਹਾਂ ਦਾ ਕਰੀਬ ਅੱਠ ਮਹੀਨਿਆਂ ਤੱਕ ਕੈਂਸਰ ਵਰਗੀ ਬਿਮਾਰੀ ਨਾਲ ਲੜਨ ਤੋਂ ਬਾਅਦ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ 5 ਮਈ ਨੂੰ ਚੰਡੀਗੜ੍ਹ ਦੇ ਸੈਕਟਰ-34 ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਹੋਵੇਗਾ। ਉਨ੍ਹਾਂ ‘ਦਿ ਟ੍ਰਿਬਿਊਨ’, ਪੀਟੀਆਈ ਖ਼ਬਰ ਏਜੰਸੀ ਅਤੇ ‘ਦਿ ਹਿੰਦੂ’ ਵਰਗੇ ਵੱਕਾਰੀ ਅਦਾਰਿਆਂ ਵਿੱਚ ਕੰਮ ਕੀਤਾ। -ਟਨਸ