Punjab News: ਅੱਗ ਲੱਗਣ ਨਾਲ ਔਰਬਿਟ ਬੱਸ ਸੜ ਕੇ ਸੁਆਹ ਹੋਈ
Punjab News: ਅੱਜ ਬਾਅਦ ਦੁਪਹਿਰ ਬਠਿੰਡਾ-ਚੰਡੀਗੜ ਨੈਸ਼ਨਲ ਹਾਈਵੇਅ ਤੇ ਪਿੰਡ ਚੰਨੋਂ ਨੇੜੇ ਔਰਬਿਟ ਬੱਸ ਨੂੰ ਕਿਸੇ ਤਕਨੀਕੀ ਨੁਕਸ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਭਿਆਨਕ ਤਰੀਕੇ ਨਾਲ ਫੈਲ ਗਈ ਅਤੇ ਇਸ ਦੌਰਾਨ ਬੱਸ ਪੂਰੀ ਤਰ੍ਹਾਂ ਸੜ ਗਈ। ਪ੍ਰਾਪਤ ਜਾਣਕਾਰੀ...
Advertisement
Punjab News: ਅੱਜ ਬਾਅਦ ਦੁਪਹਿਰ ਬਠਿੰਡਾ-ਚੰਡੀਗੜ ਨੈਸ਼ਨਲ ਹਾਈਵੇਅ ਤੇ ਪਿੰਡ ਚੰਨੋਂ ਨੇੜੇ ਔਰਬਿਟ ਬੱਸ ਨੂੰ ਕਿਸੇ ਤਕਨੀਕੀ ਨੁਕਸ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਭਿਆਨਕ ਤਰੀਕੇ ਨਾਲ ਫੈਲ ਗਈ ਅਤੇ ਇਸ ਦੌਰਾਨ ਬੱਸ ਪੂਰੀ ਤਰ੍ਹਾਂ ਸੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿੱਚ ਸਫ਼ਰ ਕਰ ਰਹੀਆਂ ਸਵਾਰੀਆਂ ਦਾ ਬਚਾਅ ਹੋ ਗਿਆ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
Advertisement
×

