ਮਾਨ ਤੇ ਕੇਜਰੀਵਾਲ ਨੇ ਸੂਬੇ ਨੂੰ ਨਸ਼ਾ ਮੁਕਤ ਤੇ ਖੇਡਾਂ ’ਚ ਮੋਹਰੀ ਬਣਾਉਣ ਦੀ ਵਚਨਬੱਧਤਾ ਦੁਹਰਾਈ
Advertisement
ਪੰਜਾਬ
ਨਿੱਜੀ ਹਸਪਤਾਲ ’ਚ ਤੋੜਿਆ ਦਮ; ਮੋਢੇ ਦੀ ਸਰਜਰੀ ਕਰਵਾਉਣ ਆਇਆ ਸੀ ਬਾਡੀ ਬਿਲਡਰ
Punjab politics: ਨਵਜੋਤ ਸਿੰਘ ਸਿੱਧੂ ਲੰਬੇ ਸਮੇਂ ਤੋਂ ਰਾਜਨੀਤੀ ਤੋਂ ਗੈਰਹਾਜ਼ਰ; ਅਚਾਨਕ ਮੁਲਾਕਾਤ ਦੇ ਕੀ ਮਾਇਨੇ
ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 15 ਅਕਤੂਬਰ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐੱਸਡੀ ਓਂਕਾਰ ਸਿੰਘ ਸਿੱਧੂ ਨੇ ਸੂਬੇ ਵਿੱਚ ਡੇਂਗੂ ਬੁਖ਼ਾਰ ਸਿਖਰ ’ਤੇ ਹੋਣ ਕਰਕੇ ਪੰਜਾਬ ਪੁਲੀਸ ਭਰਤੀ ਦੇ ਫਿਜ਼ੀਕਲ ਟੈਸਟ ਵਿੱਚ ਘੱਟੋ-ਘੱਟ 15 ਦਿਨਾਂ ਦਾ ਵਾਧੂ ਮੌਕਾ ਦੇਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ...
Advertisement
ਉੱਤਰਾਖੰਡ ਸਥਿਤ ਲਗਭਗ 15 ਹਜਾਰ ਫੁੱਟ ਦੀ ਉਚਾਈ ’ਤੇ ਸਥਾਪਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਅੱਜ ਸਮਾਪਤੀ ਮੌਕੇ ਦੁਪਿਹਰ ਵੇਲੇ ਗੁਰਦੁਆਰਾ ਸਾਹਿਬ ਦੇ ਕਿਵਾੜ ਸੰਗਤ ਵਾਸਤੇ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਖਾਲਸਾਈ ਪਰੰਪਰਾਵਾਂ ਦੇ ਅਨੁਸਾਰ...
21 ਮੈਂਬਰੀ ਐਕਸ਼ਨ ਕਮੇਟੀ ਵੀ ਭੰਗ; ਕੱਲ੍ਹ ਹੋਵੇਗਾ ਸਸਕਾਰ
ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਰਹੇ ਮੌਜੂਦ
ਬੀਐੱਸਐੱਫ ਨੇ ਪੰਜਾਬ ਸਰਹੱਦ ’ਤੇ ਹੈਰੋਇਨ ਦੀ ਵੱਡੀ ਖੇਪ, ਆਈਸ ਡਰੱਗ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਬੀਐੱਸਐੱਫ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਕੀਤੇ ਗਏ ਦੋ ਵੱਡੇ ਆਪ੍ਰੇਸ਼ਨਾਂ ਵਿੱਚ ਚੌਕਸ ਬੀਐੱਸਐੰਫ ਜਵਾਨਾਂ ਨੇ ਅੰਮ੍ਰਿਤਸਰ ਸਰਹੱਦ ’ਤੇ ਵੱਡੀ...
ਕਿਸਾਨਾਂ ਦੀ ਮਿਹਨਤ ’ਤੇ ਫਿਰਿਆ ਸਰਕਾਰੀ ਪਾਣੀ
ਮਾਨਸਿਕ ਬਿਮਾਰੀਆਂ ਤੋਂ ਪੀੜਤ ਲੋਕਾਂ ਦਾ ਕੀਤਾ ਜਾਵੇਗਾ ਇਲਾਜ: ਡਾ. ਬਲਬੀਰ ਸਿੰਘ
ਭਾਰਤੀ ਕਪਾਹ ਨਿਗਮ ਦੀਆਂ ਸ਼ਰਤਾਂ ਨੇ ਕਿਸਾਨਾਂ ਨੂੰ ਖੱਜਲ ਕੀਤਾ
ਗੁਰਦੁਆਰਾ ਸਾਹਿਬ ’ਚ ਪੰਜ ਕੁਇੰਟਲ ਫੁੱਲਾਂ ਨਾਲ ਕੀਤੀ ਸਜਾਵਟ
ਭਗਵੰਤ ਮਾਨ ਵੱਲੋਂ ਨਸ਼ਾ ਤਸਕਰਾਂ ’ਤੇ ਨਸਲਕੁਸ਼ੀ ਦੇ ਕੇਸ ਚਲਾਉਣ ਦੀ ਵਕਾਲਤ
ਹਰਿਆਣਾ ਦੇ ਮੁੱਖ ਮੰਤਰੀ ਨੇ ਪਰਿਵਾਰ ਨਾਲ ਦੁੱਖ ਵੰਡਾਇਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿੱਚ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਸ੍ਰੀ...
ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਦਾ ਕੀਤਾ ਸਨਮਾਨ
ਪੰਜਾਬ ਰੋਡਵੇਜ਼/ਪੀ ਆਰ ਟੀ ਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਇੱਕ ਵੱਡੇ ਨੀਤੀਗਤ ਬਦਲਾਅ ਦਾ ਐਲਾਨ ਕਰਦਿਆਂ ਪੀ ਆਰ ਟੀ ਸੀ ਦੇ ਜਨਰਲ ਮੈਨੇਜਰ ਨੂੰ ਰਸਮੀ ਤੌਰ ’ਤੇ ਸੂਚਿਤ ਕੀਤਾ ਹੈ ਕਿ ਇਸ ਦੇ ਮੈਂਬਰ ਹੁਣ ਸਿਆਸੀ ਰੈਲੀਆਂ ਲਈ ਬੱਸਾਂ ਨਹੀਂ...
Lakhimpur Kheri violence: SC allows accused Ashish Mishra to travel home for Diwali ਸੁਪਰੀਮ ਕੋਰਟ ਨੇ ਅੱਜ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਆਪਣੇ...
ਇੱਕ ਸ਼ੱਕੀ ਨੇ ਸੜਕ ’ਤੇ ਫ਼ੋਨ ਤੋੜ ਕੇ ਡਾਟਾ ਮਿਟਾਉਣ ਦੀ ਕੀਤੀ ਕੋਸ਼ਿਸ਼
ਜਿੱਥੋਂ ਗਾਇਕੀ ਦਾ ਸੁਫ਼ਨਾ ਦੇਖਿਆ, ਉਸ ਸਕੂਲ ਦੇ ਮੈਦਾਨ ’ਤੇ ਹੋਇਆ ਸਸਕਾਰ; ਅੰਤਿਮ ਯਾਤਰਾ ਵਿਚ ਵੱਡੀ ਗਿਣਤੀ ਪ੍ਰਸ਼ੰਸਕ ਸ਼ਾਮਲ ਹੋਏ
500 ਟਰੱਕ ਭੇਜਣ ਦਾ ਕੀਤਾ ਸੀ ਵਾਅਦਾ; ਦੂਜੀ ਖੇਪ ਭੇਜੀ
ਲਗਪਗ 250 ਵਸਨੀਕਾਂ ਮੁੜ ਘਰ ਛੱਡਣ ਲਈ ਮਜਬੂਰ
Rajvir Jawanda: ਗਾਇਕ ਦੇ ਲੱਖਾਂ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ; ਜਗਰਾਉਂ ਨੇਡ਼ਲੇ ਪਿੰਡ ਪੋਨਾ ’ਚ ਅੰਤਿਮ ਸੰਸਕਾਰ ਅੱਜ
ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ, ਜਲੰਧਰ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਇੱਕ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ...
ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਜਲਾਲਾਬਾਦ ਸਰਕਾਰੀ ਲੜਕੀਆਂ ਦੇ ਕਾਲਜ ਵਿਚ ਮੀਟਿੰਗ ਕੀਤੀ ਗਈ। ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਧਰਮੂ ਵਾਲਾ, ਲੜਕੀਆਂ ਦੇ ਸੂਬਾ ਕੋ-ਕਨਵੀਨਰ ਸੰਜਨਾ ਢਾਬਾਂ ਨੇ ਕਿਹਾ ਕਿ ਸਰਕਾਰੀ...
ਕਿਤਾਬ 'Underdog: A Veterinarian’s Fight Against Racism and Injustice' ਵਿਚ ਕਈ ਹੈਰਾਨੀਜਨਕ ਖੁਲਾਸੇ ਕੀਤੇ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਅੱਜ ਪਾਰਟੀ ਵੱਲੋਂ ਸਕੱਤਰ ਜਨਰਲ, ਖਜ਼ਾਨਚੀ, 4 ਸਰਪ੍ਰਸਤ, 4 ਸੀਨੀਅਰ ਮੀਤ ਪ੍ਰਧਾਨ, 7 ਮੀਤ ਪ੍ਰਧਾਨ ਸਣੇ ਵੱਖ-ਵੱਖ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ...
ਪੰਜਾਬ ਰੋਡਵੇਜ਼, ਪਨਬੱਸ, ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ 25/11 ਨੇ ਪੰਜਾਬ ਵਿੱਚ ਹੋਣ ਵਾਲੀਆਂ ਸਿਆਸੀ ਰੈਲੀਆਂ ਵਿੱਚ ਬੱਸਾਂ ਲੈ ਕੇ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਠੇਕਾ ਕਾਮੇ ਸਿਆਸੀ ਰੈਲੀਆਂ ਵਿੱਚ...
ਪੰਜਾਬ ਦੇ ਬਿਜਲੀ ਮਹਿਕਮੇ ਦੀਆਂ ਯੂਨੀਅਨਾਂ, ਐਸੋਸੀਏਸ਼ਨਾਂ ਤੇ ਹੋਰ ਜਥੇਬੰਦੀਆਂ ਸੂਬਾ ਸਰਕਾਰ ਖਿਲਾਫ਼ ਇਕੱਠੀਆਂ ਹੋ ਗਈਆਂ ਹਨ। ਇਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਾਵਰਕੌਮ ਤੇ ਟਰਾਂਸਕੋ ਸਣੇ ਹੋਰ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ ਦਾ ਖਦਸ਼ਾ ਜਤਾਇਆ ਹੈ, ਜਿਸ ਨੂੰ ਲੈ ਕੇ ਜਥੇਬੰਦੀਆਂ...
Advertisement