ਆਮ ਆਦਮੀ ਪਾਰਟੀ (ਆਪ) ਨੇ ਅੱਜ ਪੰਜਾਬ ਵਿੱਚ ਨਵੇਂ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਇੱਕ ਸੋਸ਼ਲ ਮੀਡੀਆ ਟੀਮ ਦੇ ਨਾਲ-ਨਾਲ ਬੂਥ ਪੱਧਰ ’ਤੇ ਇੱਕ ਸੋਸ਼ਲ ਮੀਡੀਆ ਇੰਚਾਰਜ ਅਤੇ ਇੱਕ ਸੋਸ਼ਲ ਮੀਡੀਆ ਸਕੱਤਰ ਵੀ ਨਿਯੁਕਤ ਕੀਤਾ...
ਆਮ ਆਦਮੀ ਪਾਰਟੀ (ਆਪ) ਨੇ ਅੱਜ ਪੰਜਾਬ ਵਿੱਚ ਨਵੇਂ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਇੱਕ ਸੋਸ਼ਲ ਮੀਡੀਆ ਟੀਮ ਦੇ ਨਾਲ-ਨਾਲ ਬੂਥ ਪੱਧਰ ’ਤੇ ਇੱਕ ਸੋਸ਼ਲ ਮੀਡੀਆ ਇੰਚਾਰਜ ਅਤੇ ਇੱਕ ਸੋਸ਼ਲ ਮੀਡੀਆ ਸਕੱਤਰ ਵੀ ਨਿਯੁਕਤ ਕੀਤਾ...
ਕੱਪਡ਼ੇ ਖਰੀਦਣ ਲੲੀ ਘਰੋਂ ਚਮਕੌਰ ਸਾਹਿਬ ਗਿਆ ਸੀ ਨੌਜਵਾਨ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 16 ਨਵੇਂ ਸੇਵਾ ਕੇਂਦਰ ਖੋਲ੍ਹੇ ਜਾ ਰਹੇ ਹਨ, ਜਦੋਂਕਿ 28 ਨੂੰ ਮੁੜ ਤੋਂ ਕਾਰਜਸ਼ੀਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਛੇ ਸੇਵਾ ਕੇਂਦਰਾਂ ਦੇ ਕਾਊਂਟਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਭਵਨ...
ਨਿਊ ਚੰਡੀਗੜ੍ਹ ਵਿੱਚ ਕੈਂਸਰ ਹਸਪਤਾਲ ਤੇ ਖੋਜ ਸੈਂਟਰ ਵਿੱਚ ਓਨਕੋਪੈਥੋਲੋਜੀ ਵਿਭਾਗ ਦੀ ਟੀਮ ਨੂੰ ਨਵੀਂ ਸਹੂਲਤ ਦੀ ਸ਼ੁਰੂਆਤ ’ਤੇ ਵਧਾਈ ਦਿੰਦਿਆਂ ਨਿਰਦੇਸ਼ਕ ਡਾਕਟਰ ਅਸ਼ੀਸ਼ ਗੁਲੀਆ ਨੇ ਕਿਹਾ ਕਿ ਇਹ ਉਹ ਤਕਨਾਲੋਜੀ ਹੈ ਜੋ ਡੀਐੱਨਏ ਅਤੇ ਆਰਐੱਨਏ ਦੀ ਤੇਜ਼ ਅਤੇ ਵਿਸਤ੍ਰਿਤ...
ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਪੁਤਲੇ ਸਾੜਨ ਦਾ ਐਲਾਨ; ਤਿਆਰੀ ਲਈ ਚੰਡੀਗੜ੍ਹ ’ਚ 22 ਨੂੰ ਮੀਟਿੰਗ ਸੱਦੀ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਦੀ ਮੰਤਰੀ ਮੰਡਲ ਦੀ ਮੀਟਿੰਗ 1 ਅਗਸਤ ਨੂੰ ਸੱਦ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ 1 ਅਗਸਤ ਨੂੰ ਸਵੇਰੇ 11 ਵਜੇ ਹਰਿਆਣਾ ਸਿਵਲ ਸਕੱਤਰੇਤ ਚੰਡੀਗੜ੍ਹ ਦੀ ਚੌਥੀ...
ਸ਼ਹੀਦ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਦੇ ਭੋਗ ਪਾਏ
ਵਿੱਤ ਮੰਤਰੀ ਨੇ ਵਿਧਾਨ ਸਭਾ ਵਿੱਚ ਪਾਸ ਹੋਏ ਬਿਲਾਂ ਬਾਰੇ ਦਿੱਤੀ ਜਾਣਕਾਰੀ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਨੂੰ ਹੁਲਾਰਾ ਦੇਣ ਵੱਲ ਕਦਮ ਚੁੱਕਦਿਆਂ ਮੰਡੀ ਬੋਰਡ ਨੇ ਜਲੰਧਰ, ਪਟਿਆਲਾ, ਫਿਰੋਜ਼ਪੁਰ ਤੇ ਲੁਧਿਆਣਾ ਦੀਆਂ ਵੱਖ-ਵੱਖ ਮੰਡੀਆਂ ਵਿੱਚ 24.5 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਾਵਰ ਪਲਾਂਟ...
ਜਲਾਲਾਬਾਦ ਦੇ ਸਰਕਾਰੀ ਪ੍ਰਾਇਮਰੀ ਕੋਠੀ ਸਕੂਲ ਅੱਗੇ ੲਿਕੱਠਾ ਹੋਇਆ ਸੀਵਰੇਜ ਦਾ ਪਾਣੀ