ਰਾਜ ਸਭਾ ਮੈਂਬਰਾਂ ਨੇ ਨਿਯੁਕਤੀ ਪੱਤਰ ਵੰਡੇ
ਰਾਜ ਸਭਾ ਮੈਂਬਰਾਂ ਨੇ ਨਿਯੁਕਤੀ ਪੱਤਰ ਵੰਡੇ
ਕਮੇਟੀ ਵੱਲੋਂ ਐੱਸ ਐੱਸ ਪੀ ਨਾਲ ਦੋ ਵਾਰ ਮੀਟਿੰਗ; ਧਰਨਾ ਚੌਥੇ ਦਿਨ ਵੀ ਜਾਰੀ
ਅਧਿਕਾਰੀਆਂ ਵੱਲੋਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲੲੀ ਮੀਟਿੰਗ
ਜਗਦੀਸ਼ ਸਿੰਘ ਝੀਂਡਾ ਨੈਤਿਕਤਾ ਦੇ ਅਾਧਾਰ ’ਤੇ ਪ੍ਰਧਾਨਗੀ ਤੋਂ ਅਸਤੀਫਾ ਦੇਣ: ਹਰਿਆਣਾ ਕਮੇਟੀ
ਖਾਣ ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰੇ
ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਤੋਂ ਸਜਾਇਆ ਗਿਆ ਹੈ। ਨਗਰ...
ਪੰਜਾਬ ਸਰਕਾਰ ਨੇ ਮੱਧ ਪ੍ਰਦੇਸ਼ ਵਿੱਚ 14 ਬੱਚਿਆਂ ਦੀ ਮੌਤ ਤੋਂ ਬਾਅਦ 'ਕੋਲਡਰਿਫ' (Coldrif) ਖੰਘ ਦੇ ਸੀਰਪ ਦੀ ਵਿਕਰੀ, ਵੰਡ ਅਤੇ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। ਰਿਪੋਰਟਾਂ ਅਨੁਸਾਰ ਇਹ ਮੌਤਾਂ ਦੂਸ਼ਿਤ ਦਵਾਈ ਦੇ ਸੇਵਨ ਕਾਰਨ ਹੋਈਆਂ ਸਨ। ਸੋਮਵਾਰ...
ਬਰਫ਼ਬਾਰੀ ਤੇ ਭਾਰੀ ਮੀਂਹ ਨਾਲ ਮੌਸਮ ਨੇ ਮਾਰੀ ਪਲਟੀ, ਪੰਜਾਬ ਵਿਚ 415% ਵੱਧ ਮੀਂਹ, ਪੂਰਬੀ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਚੇਤਾਵਨੀ
ਡੀਐੱਮ ਵੱਲੋਂ ਪੁਲੀਸ ਨੂੰ ਮਾਮਲੇ ਦੀ ਜਾਂਚ ਦੇ ਹੁਕਮ
ਹਾਦਸੇ ਮੌਕੇ ਕੰਮ ’ਤੇ ਜਾ ਰਹੇ ਸਨ ਨੌਜਵਾਨ, ਕਾਰ ਨੂੰ ਟਰੱਕ ਨੇ ਮਾਰੀ ਟੱਕਰ; ਤਿੰਨ ਨੌਜਵਾਨ ਜਲੰਧਰ ਤੇ ਇਕ ਰੋਪੜ ਦਾ ਵਸਨੀਕ
ਗੁਰੂ ਨਗਰੀ ਤੋਂ ਪੰਜਾਬੀ ਜ਼ੁਬਾਨ ਦੇ ਮਸ਼ਹੂਰ ਹਾਸਰਸ ਸਟੇਜੀ ਸ਼ਾਇਰ ਅਤੇ ਸਾਹਿਤਕਾਰ ਰਾਜ ਕੁਮਾਰ ਰਾਜ ਕੱਲ੍ਹ ਅਕਾਲ ਚਲਾਣਾ ਕਰ ਗਏ। ਉਹ ਕੁਝ ਦਿਨਾਂ ਤੋਂ ਜ਼ੇਰੇ ਇਲਾਜ ਸਨ। ਕਹਾਣੀਕਾਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਕਲਾਨੌਰ ਵਿੱਚ 1954...
ਮੰਗਲਾਵਰ ਨੂੰ ਜ਼ਿਲ੍ਹਾ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਦੀ ਮੀਟਿੰਗ ਸੱਦੀ; ਕੁਮਾਰੀ ਸ਼ੈਲਜਾ ਸਮਾਗਮ ਵਿੱਚੋਂ ਰਹੀ ਗ਼ੈਰਹਾਜ਼ਰ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਰਾਜ ਸਭਾ ਲਈ ਉਮੀਦਵਾਰ ਐਲਾਨੇ ਰਾਜਿੰਦਰ ਗੁਪਤਾ ਨੇ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਸ੍ਰੀ ਸਿਸੋਦੀਆ ਨੇ ਸੋਸ਼ਲ ਮੀਡੀਆ ’ਤੇ ਦੱਸਿਆ ਕਿ ਅੱਜ ਉਹ ‘ਆਪ’ ਦੇ ਰਾਜ ਸਭਾ ਉਮੀਦਵਾਰ...
ਹੈਲਪਿੰਗ ਹੈਪਲੈੱਸ ਸੰਸਥਾ ਦੀ ਮੁਖੀ ਅਮਨਜੋਤ ਕੌਰ ਰਾਮੂਵਾਲੀਆ ਦੇ ਯਤਨ ਸਦਕਾ ਆਰਮਾਨੀਆ ਤੋਂ ਮ੍ਰਿਤਕ ਦੇਹ ਪੰਜਾਬ ਮੰਗਵਾਈ ਗਈ ਹੈ। ਬੀਬੀ ਰਾਮੂਵਾਲੀਆ ਨੇ ਦੱਸਿਆ ਕਿ ਲੁਧਿਆਣਾ ’ਚ ਸਮਰਾਲਾ ਦੇ ਪਿੰਡ ਮੰਜਾਲੀ ਖੁਰਦ ਦਾ ਅਮਨਦੀਪ ਸਿੰਘ, ਖਰਾਸ਼ੰਬ (ਆਰਮੀਨੀਆ) ਵਿੱਚ ਬੱਕਰੀਆਂ ਦੇ ਫਾਰਮ...
ਅਨੁਸੂਚਿਤ ਜਾਤੀ ’ਤੇ ਹੋ ਰਹੇ ਅੱਤਿਆਚਾਰਾਂ ਬਾਰੇ ਮੰਗ ਪੱਤਰ ਸੌਂਪਿਆ; ਮੰਤਰੀ ਵੱਲੋਂ ਕਾਰਵਾਈ ਦਾ ਭਰੋਸਾ
ਫੁੱਲਾਂ ਨਾਲ ਸਜਾਵਟ ਦੀ ਸੇਵਾ ਸ਼ੁਰੂ; ਅੱਜ ਸਜਾਇਆ ਜਾਵੇਗਾ ਨਗਰ ਕੀਰਤਨ
ਇਥੋਂ ਦੇ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਝਟਕਾ ਦਿੰਦਿਆਂ ਇਟਲੀ ਦੀ ਨਿਓਸ ਏਅਰ ਨੇ 8 ਅਕਤੂਬਰ ਤੋਂ ਮਿਲਾਨ ਰਾਹੀਂ ਆਪਣੀ ਅੰਮ੍ਰਿਤਸਰ-ਟੋਰਾਂਟੋ ਸੇਵਾ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ। ਏਅਰਲਾਈਨ ਵੱਲੋਂ ਆਪਣੀ ਵੈੱਬਸਾਈਟ ’ਤੇ...
ਸਿਆਸੀ ਪਹੁੰਚ ਤੇ ਅਫਸਰਸ਼ਾਹੀ ਦੇ ਦਬਾਅ ਹੇਠ ਹੋ ਰਹੀ ਸੀ ਮਨਪਸੰਦ ਥਾਵਾਂ ’ਤੇ ਤਾਇਨਾਤੀ; ਮੁੱਖ ਮੰਤਰੀ ਦੇ ਹੁਕਮਾਂ ’ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲਾਈ ਪੱਕੀ ਪਾਬੰਦੀ; ਦਸੰਬਰ ਤੱਕ ਸਾਰੇ ਅਧਿਆਪਕਾਂ ਨੂੰ ਮੂਲ ਤਾਇਨਾਤੀ ਵਾਲੀਆਂ ਥਾਵਾਂ ’ਤੇ ਭੇਜਿਆ ਜਾਵੇਗਾ
ਪੰਜਾਬ, ਹਰਿਆਣਾ ਤੇ ਚੰਡੀਗਡ਼੍ਹ ਵਿੱਚ ਕਿਸਾਨਾਂ ਦੇ ਸਾਹ ਸੂਤੇ; ਖੇਤਾਂ ਤੇ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਭਿੱਜੀ; ਮੌਸਮ ਵਿਭਾਗ ਵੱਲੋਂ ਅੱਜ ਵੀ ਮੀਂਹ ਪੈਣ ਦੀ ਪੇਸ਼ੀਨਗੋਈ
ਮੌਸਮ ਵਿਭਾਗ ਦੇ ਅਨੁਮਾਨ ਗਲਤ ਸਾਬਤ ਹੋਏ; ਭਵਿੱਖਬਾਣੀ ਮੁਤਾਬਕ ਨਹੀਂ ਪਿਆ ਮੀਂਹ
ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਸ਼ੁਰੂ ਕੀਤੇ ਮਿਸ਼ਨ ਚੜ੍ਹਦੀ ਕਲਾ ਲਈ ਬਹੁ-ਕੌਮੀ ਕੰਪਨੀ ਲਾਰਸਨ ਐਂਡ ਟਰਬੋ (ਐੱਲ ਐਂਡ ਟੀ) ਦੇ ਸਟਾਫ ਅਤੇ ਪ੍ਰਬੰਧਕਾਂ ਨੇ ਪੰਜ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਬੋਰਡ ਦੇ ਡਾਇਰੈਕਟਰ ਡੀ.ਕੇ....
ਮੁਲਜ਼ਮ ਡਿੰਪੀ ਬਾਵਾ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵਡ਼ਿੰਗ ਦੀਆਂ ਤਸਵੀਰਾਂ ਕੀਤੀਆਂ ਜਨਤਕ
ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਦੇ ਪਿੰਡ ਜਖੇਪਲ ਵਿੱਚ ਕੀਤੀ ਨਾਅਰੇਬਾਜ਼ੀ
ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਸਰਕਾਰ ਦੇ ਫ਼ੈਸਲੇ ’ਤੇ ਰੋਕ ਲਗਾਉਣ ਲਈ ਜ਼ੋਰ ਪਾੳੁਣ ਦੀ ਅਪੀਲ
ਅਕਾਲੀ ਦਲ ਦੇ ਪ੍ਰਧਾਨ ਨੇ ਮੀਟਿੰਗ ਦੌਰਾਨ ਪਾਰਟੀ ਵਰਕਰਾਂ ਨੂੰ ਕੀਤਾ ਸੰਬੋਧਨ
ਅਗਾਮੀ ਵਿਧਾਨ ਸਭਾ ਚੋਣਾਂ ਤੋਂ 15 ਮਹੀਨੇ ਪਹਿਲਾਂ ਦੀ ਜ਼ਿਮਨੀ ਚੋਣ ਜਿੱਤਣ ਲਈ ਸਾਰੀਆਂ ਧਿਰਾਂ ਪੱਬਾਂ ਭਾਰ
ਦੁਰਗਾਦਾਸ ੳੁਕਾਈ ਵੱਲੋਂ ਘੱਗਰ ਦੇ ਸਥਾਈ ਹੱਲ ਦਾ ਭਰੋਸਾ
ਕਿਵਾੜ ਬੰਦ ਹੋਣ ਤੋਂ ਚਾਰ ਦਿਨ ਪਹਿਲਾਂ ਹੋੲੀ ਬਰਫ਼ਬਾਰੀ; ਸੰਗਤ ਵਿੱਚ ੳੁਤਸ਼ਾਹ
ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦਾ ਭਰੋਸਾ; ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾਡ਼ੇ ਦੀਆਂ ਤਿਆਰੀਆਂ ਬਾਰੇ ਮੀਟਿੰਗ
ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਵੱਲੋਂ ਸਮਾਗਮ; ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਹੋਏ ਸ਼ਾਮਲ; ਨਾਗਪੁਰ ਤੇ ਫਤਿਹਾਬਾਦ ਬਲਾਕਾਂ ਦੇ ਖਿਡਾਰੀਆਂ ਨੇ ਲਿਆ ਹਿੱਸਾ