ਦਫ਼ਤਰ ਦੇ ਬਾਹਰ ਭਾਰੀ ਗਿਣਤੀ ਵਿਚ ਪੁਲੀਸ ਬਲ ਤਾਇਨਾਤ
ਇੱਥੇ ਹੋਏ ਇੱਕ ਹਾਦਸੇ ਵਿੱਚ ਬੈਂਕ ਮੈਨੇਜਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਜਾਣਕਾਰੀ ਅਨੁਸਾਰ ਬੈਂਕ ਮੈਨੇਜਰ ਮਨਿਤ ਸ਼ਰਮਾ ਵਾਸੀ ਚੰਡੀਗੜ੍ਹ ਤੋਂ ਖੰਨਾ ਪਰਤ ਰਿਹਾ ਸੀ ਕਿ ਇੱਥੇ ਪ੍ਰਿਸਟਾਈਨ ਮਾਲ...
ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦਾ ਸਰੀਰ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸਤਲੁਜ ਦਰਿਆ ਦੇ ਕੰਢੇ ਪੂਰੇ ਸਿੱਖ ਰਹੁ-ਰੀਤਾਂ ਅਨੁਸਾਰ ਅਗਨ ਭੇਟ ਕੀਤਾ ਗਿਆ। ਇਸ ਮੌਕੇ ਅਕਾਲ...
‘ਆਪ’ ਨੇ ਦਿੱਲੀ ’ਚ ਪ੍ਰਦੂਸ਼ਣ ਦੇ ਮੁੱਦੇ ’ਤੇ ਕੇਂਦਰ ਨੂੰ ਘੇਰਿਆ
ਬਿਜਲੀ ਮੰਤਰੀ ਦੇ ਫੈਸਲੇ ਬਿਜਲੀ ਅਦਾਰੇ ਨੂੰ ਕਮਜ਼ੋਰ ਕਰਨ ਦੇ ਤੁੱਲ
ਪੰਜਾਬ ਵਿਜੀਲੈਂਸ ਪੰਜਾਬ ਵਕਫ਼ ਬੋਰਡ ਜ਼ੀਰਾ (ਜ਼ਿਲ੍ਹਾ ਫਿਰੋਜ਼ਪੁਰ) ਵਿੱਚ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ 3 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਕਿ ਰੈਂਟ ਕੁਲੈਕਟਰ ਵਕਫ਼ ਬੋਰਡ ਵੱਲੋਂ ਅਲਾਟ ਕੀਤੀ ਜ਼ਮੀਨ ਦਾ...
ਜਸਬੀਰ ਸਿੰਘ ਚਾਨਾ ਪੁਲੀਸ ਨੇ ਆਮ ਆਦਮੀ ਪਾਰਟੀ ਦੇ ਆਗੂ ਦਲਜੀਤ ਰਾਜੂ ਦੇ ਘਰ 27 ਨਵੰਬਰ ਦੀ ਰਾਤ ਨੂੰ ਹੋਈ ਗੋਲੀਬਾਰੀ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਵੀਰਿੰਦਰ ਪ੍ਰਤਾਪ ਸਿੰਘ ਉਰਫ਼ ਕਾਲਾ ਰਾਣਾ ਨੂੰ ਅੱਜ ਗੁਰੂਗ੍ਰਾਮ ਦੀ ਭੋਂਡਸੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ...
ਦਰਜਨ ਤੋਂ ਵੱਧ ਪਿੰਡਾਂ ਦੀ ਹੋਂਦ ਨੂੰ ਖ਼ਤਰਾ; ਪ੍ਰਸ਼ਾਸਨ ਨੇ ਅਗਲੇ ਹੁਕਮਾਂ ਤੱਕ ਰੋਕਿਆ ਕੰਮ
ਅੰਮ੍ਰਿਤਸਰ ਵਿੱਚ ਪਾਰਟੀ ਦਾ ਮੁੱਖ ਦਫਤਰ ਸਥਾਪਤ; ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ’ਤੇ ਉਠਾਏ ਸਵਾਲ
ਫਿਰੋਜ਼ਪੁਰ-ਫਾਜ਼ਿਲਕਾ ਸੜਕ ’ਤੇ ਪੀਰ ਖਾਂ ਸ਼ੇਖ ਵਾਲੇ ਪੁਲ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ’ਤੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਫਾਇਰਿੰਗ ਕਰ ਦਿੱਤੀ। ਇਸ ਘਟਨਾ ਵਿੱਚ ਬੱਸ ਦੀਆਂ ਸਵਾਰੀਆਂ ਅਤੇ ਡਰਾਈਵਰ ਵਾਲ ਵਾਲ ਬਚ ਗਏ ਜਦਕਿ ਕੰਡਕਟਰ ਮਾਮੂਲੀ ਜ਼ਖਮੀ ਹੋ ਗਿਆ।...
ਕੈਪਟਨ ਦੀ ਟਿੱਪਣੀ ਉਨ੍ਹਾਂ ਦੇ ਨਿੱਜੀ ਵਿਚਾਰ: ਅਸ਼ਵਨੀ ਸ਼ਰਮਾ
ਡੀ ਐੱਸ ਪੀ ਵੱਲੋਂ ਮੁਲਜ਼ਮ ਛੇਤੀ ਹੀ ਗ੍ਰਿਫ਼ਤਾਰ ਕਰਨ ਦਾ ਭਰੋਸਾ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਿਕਾਸ ਲਈ ਸਥਾਪਤ ਕੀਤੇ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ ਕੈਪੀਟਲ ਸਮਾਲ ਫਾਈਨਾਂਸ ਬੈਂਕ ਨੇ 31 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਸਰਵਜੀਤ...
ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਹਲਕਾ ਇੰਚਾਰਜਾਂ ਨਾਲ ਮੀਟਿੰਗ ਕੀਤੀ
ਪੀ ਐੱਸ ਆਈ ਈ ਸੀ ਸਟਾਫ਼ ਐਸੋਸੀਏਸ਼ਨ ਵੱਲੋਂ ਉਦਯੋਗ ਭਵਨ ਸਾਹਮਣੇ ਰੋਸ ਰੈਲੀ
ਐੱਸ ਕੇ ਐੱਮ ਵੱਲੋਂ ਪੰਜਾਬ ’ਚ ਬਿਜਲੀ ਦਫ਼ਤਰਾਂ ਵੱਲ ਮਾਰਚ ਕਰਨ ਦਾ ਐਲਾਨ
ਮਰਹੁੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਕਾਰਨ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ ਦੀ ਮਾਤਾ ਨਰਿੰਦਰ ਕੌਰ ਨੂੰ ਨੌਂ ਦਿਨਾਂ ਮਗਰੋਂ ਇੱਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ।...
ਸਥਾਨਕ ਸ਼ਮਸ਼ਾਨ ਘਾਟ ਨਜ਼ਦੀਕ ਬੰਨ੍ਹ ਨੂੰ ਜਾਣ ਵਾਲੇ ਰਾਹ ’ਤੇ ਅੱਜ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇੱਕ ਟਰੈਕਟਰ-ਟਰਾਲੀ ਧੁੱਸੀ ਬੰਨ੍ਹ ਵੱਲ ਜਾ ਰਹੀ ਸੀ ਕਿ ਅਚਾਨਕ ਬੇਕਾਬੂ ਹੋ ਕੇ ਲਗਪਗ 30 ਫੁੱਟ ਡੂੰਘੀ ਖੱਡ ’ਚ ਪਲਟ ਗਈ। ਹਾਦਸੇ...
ਇਥੋਂ ਦੇ ਸਿਵਲ ਲਾਈਨਜ਼ ਥਾਣੇ ਨੇ ਜਾਅਲੀ ਆਧਾਰ ਕਾਰਡ ’ਤੇ ਮੁਲਜ਼ਮਾਂ ਦੀ ਜ਼ਮਾਨਤ ਕਰਵਾਉਣ ਵਾਲੇ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਦੀਪਕ ਵਾਸੀ ਖਾਈ ਸ਼ੇਰਗੜ੍ਹ ਵਜੋਂ ਕੀਤੀ ਗਈ ਹੈ। ਸਿਵਲ ਲਾਈਨਜ਼ ਥਾਣੇ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਕੁਮਾਰ ਨੇ ਦੱਸਿਆ...
ਅਕਾਲੀ ਦਲ ਨੇ ਸਰਕਾਰ ਦੀ ਨਿਖੇਧੀ ਕੀਤੀ
ਸ਼ਹਿਰ ਦੇ ਨਾਲ ਲੱਗਦੇ ਪਿੰਡ ਮੁਰਾਦਪੁਰਾ ਵਿੱਚ ਸਥਿਤ ਇੱਕ ਨਸ਼ਾ ਤਸਕਰ ਔਰਤ ਦੀ 13.70 ਲੱਖ ਰੁਪਏ ਕੀਮਤ ਦੀ ਪ੍ਰਾਪਰਟੀ ਨੂੰ ਸਿਟੀ ਪੁਲੀਸ ਵੱਲੋਂ ਫਰੀਜ਼ ਕਰਕੇ ਉਸ ’ਤੇ ਨੋਟਿਸ ਲਗਾ ਦਿੱਤਾ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ ਐੱਸ ਪੀ ਗੁਰਬੀਰ...
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਮੱਤੇਵਾੜਾ ਜੰਗਲ ਲਾਗੇ ਪਿੰਡ ਸੇਖੇਵਾਲ ’ਚ ਪੰਜਾਬ ਸਰਕਾਰ ਅਤੇ ਗਾਲਾਡਾ ਵੱਲੋਂ ਜ਼ਮੀਨ ’ਤੇ ਕਬਜ਼ਾ ਲੈਣ ਦੀ ਕਾਰਵਾਈ ਮਸਲੇ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪਿੰਡ ਦੇ ਰੰਘਰੇਟੇ ਸਿੱਖ ਭਾਈਚਾਰੇ ਖ਼ਿਲਾਫ਼...
ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ
ਕਿਸਾਨ ਮਜ਼ਦੂਰ ਮੋਰਚਾ (ਕੇ ਐੱਮ ਐੱਮ) ਵੱਲੋਂ ਬਿਜਲੀ ਸੋਧ ਬਿੱਲ 2025 ਵਿਰੁੱਧ ਅਤੇ ਹੋਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਅੱਜ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਹਨ। ਕੇ ਐੱਮ ਐੱਮ ਦੇ ਆਗੂ ਸਰਵਣ ਸਿੰਘ ਪੰਧੇਰ ਨੇ...
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਅਸਲਾ ਤਸਕਰੀ ਮਾਮਲੇ ਵਿੱਚ ਦੋ ਜਣਿਆਂ ਨੂੰ ਸੱਤ ਪਿਸਤੌਲਾਂ ਸਣੇ ਕਾਬੂ ਕੀਤਾ ਹੈ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ (32) ਵਾਸੀ ਪਿੰਡ...
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਸਿਫ਼ਰ ਕਾਲ ਦੌਰਾਨ ਭਾਰਤੀ ਨੌਜਵਾਨਾਂ ਦੀ ਮਨੁੱਖੀ ਤਸਕਰੀ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਕੰਪਨੀਆਂ ਭਾਰਤੀ ਨੌਜਵਾਨਾਂ ਨੂੰ ਵਰਗਲਾ ਕੇ ਆਪਣੇ ਮੁਲਕ ਬੁਲਾਉਂਦੀਆਂ...
ਪਾਕਿਸਤਾਨ ਦੀ ਆਈ ਐੱਸ ਆਈ ਹਮਾਇਤੀ ਅਤਿਵਾਦੀ ਨੈੱਟਵਰਕ ਵਿਰੁੱਧ ਕਾਰਵਾਈ ਤਹਿਤ ਕਾਊਂਟਰ ਇੰਟੈਲੀਜੈਂਸ (ਸੀ ਆਈ) ਵਿੰਗ ਅਤੇ ਗੁਰਦਾਸਪੁਰ ਪੁਲੀਸ ਨੇ ਸਾਂਝੇ ਅਪਰੇਸ਼ਨ ਤਹਿਤ ਗੁਰਦਾਸਪੁਰ ਹੱਥ ਗੋਲਾ ਹਮਲੇ ਦੇ ਮਾਮਲੇ ’ਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ...
ਇੱਥੇ ਸਰਹਿੰਦ ਨਹਿਰ ਦੇ ਪਵਾਤ ਪੁਲ ਨੇੜੇ ਅੱਜ ਤੜਕੇ ਵਾਪਰੇ ਸੜਕ ਹਾਦਸੇ ਵਿੱਚ ਕਾਰ ਸਵਾਰ ਪ੍ਰਵੀਨ ਕੁਮਾਰੀ (46) ਵਾਸੀ ਅੰਜੋਲੀ (ਨੰਗਲ) ਦੀ ਮੌਤ ਹੋ ਗਈ ਜਦੋਂਕਿ ਉਸ ਦਾ ਪੁੱਤਰ ਅਕਾਸ਼ਦੀਪ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਅੱਜ...
ਕਾਊਂਟਰ ਇੰਟੈਲੀਜੈਂਸ (ਸੀ ਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਦੇ ਇੱਕ ਕਾਰਕੁਨ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਕੁਲਦੀਪ ਸਿੰਘ ਵਜੋਂ...
ਸ਼ਹਿਰ ਦੇ ਮੁਹੱਲਾ ਐੱਸ ਏ ਐੱਸ ਨਗਰ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਕੁਝ ਵਿਅਕਤੀਆਂ ਨੇ ਇਕ ਕਾਰ ਸਰਵਿਸ ਸਟੇਸ਼ਨ ’ਤੇ ਫਾਇਰਿੰਗ ਕਰ ਦਿੱਤੀ। ਘਟਨਾ ’ਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਮੌਕੇ ’ਤੇ ਸਹਿਮ...