ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ 8 ਦਸੰਬਰ ਨੂੰ ਹੋਵੇਗੀ। ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਹਨ। 17 ਅਪਰੈਲ ਨੂੰ ਕੌਮੀ ਸੁਰੱਖਿਆ...
Advertisement
ਪੰਜਾਬ
ਬਿਜਲੀ ਸੋਧ ਬਿੱਲ ਦਾ ਵਿਰੋਧ; ਦਰਜਨਾਂ ਆਗੂ ਹਿਰਾਸਤ ’ਚ ਲਏ
ਖ਼ਰਾਬ ਹਾਲਤ ਵਿਚ ਸਿਰਫ਼ ਮੋਬਾੲੀਲ ਫੋਨ ਮਿਲਿਆ; ਜ਼ਿਲ੍ਹਾ ਪੁਲੀਸ ਵੱਲੋਂ ਜਾਂਚ ਟੀਮ ਕਾਇਮ
ਇਥੇ ਤਾਜਪੁਰ ਅਤੇ ਰਾਹੋਂ ਰੋਡ ਵਿੱਚ ਸਰਾਫ਼ ਤੋਂ ਅਣਪਛਾਤੇ ਨੇ ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ ਅਤੇ ਮੰਗ ਪੂਰੀ ਨਾ ਕਰਨ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਵਿਸ਼ਵਕਰਮਾ ਨਗਰ ਤਾਜਪੁਰ ਰੋਡ ਵਾਸੀ ਸਚਿਨ ਵਰਮਾ ਕਈ ਸਾਲਾਂ ਤੋਂ ਰਾਹੋਂ ਰੋਡ...
Advertisement
ਟਿੱਬਾ ਦੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਮੁਲਜ਼ਮ ਅੱਜ ਬਾਥਰੂਮ ਜਾਣ ਦੇ ਬਹਾਨੇ ਪੁਲੀਸ ਮੁਲਾਜ਼ਮ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ। ਪੁਲੀਸ ਨੇ ਮੁਲਜ਼ਮ ਨੂੰ ਹੱਥਕੜੀ ਲਗਾਈ ਸੀ ਪਰ ਉਹ ਹੱਥਕੜੀ ਸਣੇ ਮੌਕੇ ਤੋਂ ਫ਼ਰਾਰ ਹੋ ਗਿਆ। ਮੁਲਾਜ਼ਮਾਂ ਨੇ ਕਾਫ਼ੀ...
ਮੁੱਖ ਮੰਤਰੀ ਵੱਲੋਂ ਓਸਾਕਾ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਮੀਟਿੰਗ; ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ
ਪਰਿਸ਼ਦ ਚੋਣਾਂ ਸਬੰਧੀ ਪੁਲੀਸ ਅਫਸਰਾਂ ਨੂੰ ਚਿਤਾਵਨੀ ਦਿੱਤੀ; ‘ਸੱਤਾ ਬਦਲੀ ’ਤੇ ਧੱਕੇਸ਼ਾਹੀ ਕਰਨ ਵਾਲੇ ਅਫ਼ਸਰ ਮੁਆਫ਼ ਨਹੀਂ ਕੀਤੇ ਜਾਣਗੇ’
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਕਰਵਾਏ 19ਵੇਂ ਪਾਈਟੈਕਸ ਕੌਮਾਂਤਰੀ ਵਪਾਰ ਮੇਲੇ ਦਾ ਰਸਮੀ ਉਦਘਾਟਨ ਸ਼ੁੱਕਰਵਾਰ ਸ਼ਾਮ ਨੂੰ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਾਬਕਾ ਰਾਸ਼ਟਰਪਤੀ ਨੇ...
18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪਤੰਗ ਉਡਾਉਣ ਦੀ ਇਜਾਜ਼ਤ ਨਹੀਂ : ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਜੁਰਮਾਨਾ
ਦਸਤਾਰ ਦੀ ਬੇਹੁਰਮਤੀ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼
ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅੱਜ ਕਾਂਗਰਸ ਪਾਰਟੀ ਨੇ ਵੀ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਸਬੰਧੀ ਹੋਈ ਜ਼ਿਆਦਤੀ ਦੇ ਮਾਮਲੇ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ। ਵਿਰੋਧੀ ਧਿਰ ਦੇ...
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ’ਚ ਕਾਂਗਰਸੀ ਉਮੀਦਵਾਰਾਂ ਨਾਲ ਹੋਈ ਧੱਕੇਸ਼ਾਹੀ ਦੇ ਹਵਾਲੇ ਨਾਲ ਪੁਲੀਸ ਅਫ਼ਸਰ ਨੂੰ ਚਿਤਾਵਨੀ ਦਿੱਤੀ ਹੈ ਕਿ ‘ਆਪ’ ਸਰਕਾਰ ਦੇ ਪਿੱਠੂ ਬਣੇ ਅਫ਼ਸਰਾਂ ਨੂੰ ਨਾ ਉਹ...
ਰਾਜਸਥਾਨ ਦੇ ਬੀਕਾਨੇਰ ਨਹਿਰ ਦੇ ਜਸ਼ਨ ਸਮਾਗਮਾਂ ਕਾਰਨ ਪੰਜਾਬ ਵਾਸੀਆਂ ਵਿਚ ਸੀ ਰੋਸ
ਕਿਸਾਨਾਂ ਨੇ ਦੋ ਘੰਟੇ ਰੇਲਾਂ ਰੋਕਣ ਦਾ ਦਿੱਤਾ ਸੀ ਸੱਦਾ
ਦਿੱਲੀ ਹਵਾਈ ਅੱਡੇ ’ਚ 225 ਤੇ ਬੰਗਲੁਰੂ ’ਚ 102, ਹੈਦਰਾਬਾਦ ’ਚ 32 ਤੇ ਪੁਣੇ ’ਚ 32 ੳੁਡਾਣਾਂ ਰੱਦ; ਯਾਤਰੀਆਂ ਨੂੰ ਤਸੱਲੀ ਕਰਨ ਤੋਂ ਬਾਅਦ ਹਵਾੲੀ ਅੱਡੇ ’ਤੇ ਪੁੱਜਣ ਦੀ ਸਲਾਹ
ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲ ਰੋਕੋ ਸੱਦੇ ਕਾਰਨ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਚਰਨ ਸਿੰਘ ਕਲੇਰ ਘੁਮਾਨ ਦੇ ਘਰ ਪੁਲੀਸ ਵੱਲੋਂ ਅੱਧੀ ਰਾਤ ਘੇਰਾਬੰਦੀ ਕਰਕੇ ਨਜ਼ਰਬੰਦ ਕੀਤਾ ਗਿਆ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਵੱਖ ਵੱਖ ਥਾਣਿਆਂ ਤੋਂ ਵੱਡੀ ਗਿਣਤੀ ਵਿੱਚ ਪੁਲੀਸ...
ਪੰਜਾਬ ਭਰ ਵਿਚ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇ
ਸੜਕ ’ਤੇ ਬਰਫ਼ ਦੀ ਫਿਸਲਣ ਕਾਰਨ ਟਰੱਕ ’ਚ ਵੱਜੀ ਕਾਰ
ਕਿਸਾਨ ਮਜ਼ਦੂਰ ਮੋਰਚੇ ਵੱਲੋਂ ਅੱਜ ਰੇਲਾਂ ਰੋਕਣ ਦਾ ਦਿੱਤਾ ਗਿਆ ਸੀ ਸੱਦਾ
ਚਾਰ ਦਸੰਬਰ ਨੂੰ ਰਾਤ ਸਵਾ ਨੌਂ ਵਜੇ ਜਾਣੀ ਸੀ ੳੁਡਾਣ; ਅੱਜ ਸਵੇਰੇ 7.50 ’ਤੇ ਗੲੀ ੳੁਡਾਣ ਏਅਰਲਾੲੀਨ ਨੇ 4 ਦਸੰਬਰ ਨੂੰ 550 ਉਡਾਣਾਂ ਕੀਤੀਆਂ ਰੱਦ
ਮਹਿੰਦਰ ਕੌਰ ਨੇ ਸੰਸਦ ਮੈਂਬਰ ਦੇ ਪੇਸ਼ ਨਾ ਹੋਣ ’ਤੇ ੲਿਤਰਾਜ਼ ਜਤਾਇਆ
ਪੁਲੀਸ ਵੱਲੋਂ ਨਾਜਾਇਜ਼ ਖਣਨ ਬੰਦ ਕਰਾੳੁਣ ਅਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾੲੀ ਦਾ ਭਰੋਸਾ ਦੇਣ ਮਗਰੋਂ ਧਰਨਾ ਚੁੱਕਿਆ
ਮੁਲਜ਼ਮ ਕੋਲੋਂ ਹਥਿਆਰ ਅਤੇ ਕਾਰਤੂਸ ਬਰਾਮਦ
ਹਫਤਾ ਪਹਿਲਾਂ ਇਥੋਂ ਨੇੜਲੇ ਪਿੰਡ ਸੁੱਖਣਵਾਲਾ ਵਿੱਚ ਪਤਨੀ ਤੇ ਉਸ ਦੇ ਪ੍ਰੇਮੀ ਵੱਲੋਂ ਰਲ ਕੇ ਕਤਲ ਕੀਤੇ ਗੁਰਵਿੰਦਰ ਸਿੰਘ ਮਾਮਲੇ ਵਿੱਚ ਪਿੰਡ ਵਾਸੀਆਂ ਅਤੇ ਪੀੜਤ ਪਰਿਵਾਰ ਨੇ ਪੁਲੀਸ ’ਤੇ ਢਿੱਲੀ ਕਾਰਗੁਜ਼ਾਰੀ ਦੇ ਇਲਜ਼ਾਮ ਲਾਏ ਹਨ। ਪਿੰਡ ਦੇ ਵਸਨੀਕ ਸਵਰਨ ਸਿੰਘ,...
ਇਥੋਂ ਦੇ ਹਦੀਆਬਾਦ ਵਿੱਚ ਮਾਮੂਲੀ ਗੱਲ ਕਾਰਨ ਬਹਿਸ ਤੋਂ ਬਾਅਦ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਅਵਿਨਾਸ਼ ਉਰਫ਼ ਗੋਲੂ (30) ਪੁੱਤਰ ਨੰਦ ਲਾਲ ਵਾਸੀ ਹਦੀਆਬਾਦ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਕਰਨ ਨੇ ਦੱਸਿਆ ਕਿ...
ਸਮਾਣਾ-ਪਟਿਆਲਾ ਸੜਕ ’ਤੇ ਪੈਂਦੇ ਪਿੰਡ ਫਤਹਿਪੁਰ ਨੇੜੇ ਅੱਜ ਬਾਅਦ ਦੁਪਹਿਰ ਦੋ ਕਾਰਾਂ ਦੀ ਟੱਕਰ ਹੋ ਗਈ, ਜਿਸ ਕਾਰਨ ਤਿੰਨ ਮਹਿਲਾਵਾਂ ਸਣੇ ਸੱਤ ਜਣੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਐਂਬੂਲੈਂਸਾਂ ਰਾਹੀਂ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਦੁੱਗਾਲ...
ਅੱਜ ਬਾਅਦ ਦੁਪਹਿਰ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ ’ਤੇ ਪਿੰਡ ਚੰਨੋਂ ਨੇੜੇ ਔਰਬਿਟ ਬੱਸ ਨੂੰ ਕਿਸੇ ਤਕਨੀਕੀ ਨੁਕਸ ਕਾਰਨ ਅੱਗ ਲੱਗ ਗਈ, ਜਿਸ ਕਾਰਨ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਗਈ। ਇਸੇ ਦੌਰਾਨ ਬੱਸ ਵਿੱਚ ਸਫ਼ਰ ਕਰ ਰਹੀਆਂ ਸਵਾਰੀਆਂ ਦਾ ਬਚਾਅ ਹੋ...
ਕੇਂਦਰ ਸਰਕਾਰ ਦੇ ਨਿਰਦੇਸ਼ਾਂ ’ਤੇ ਪੰਜਾਬ ਰਾਜ ਭਵਨ ਦਾ ਨਾਮ ਬਦਲ ਕੇ ਪੰਜਾਬ ਲੋਕ ਭਵਨ ਰੱਖ ਦਿੱਤਾ ਗਿਆ ਹੈ। ਅੱਜ ਪੰਜਾਬ ਦੇ ਰਾਜਪਾਲ ਵੱਲੋਂ ਪ੍ਰਵਾਨਗੀ ਦੇਣ ਤੋਂ ਬਾਅਦ ਰਾਜ ਭਵਨ ਦਾ ਨਾਮ ਬਦਲਣ ਲਈ ਰਾਜਪਾਲ ਦੇ ਪ੍ਰਮੁੱਖ ਸਕੱਤਰ ਨੇ ਆਦੇਸ਼...
Advertisement

