ਸੂਬੇ ਵਿੱਚ 19373 ਕਿਲੋਮੀਟਰ ਸੜਕਾਂ ਦੀ ਉਸਾਰੀ ਸ਼ੁਰੂ ਅਤੇ 25547 ਕਿਲੋਮੀਟਰ ਸੜਕਾਂ ਦਾ ਕੰਮ ਜਲਦ ਹੋਵੇਗਾ ਸ਼ੁਰੂ; ਸੂਬੇ ਵਿੱਚ ਗੋਲੀਆਂ ਚਲਾਉਣ ਵਾਲੇ ਗੈਰ ਸਮਾਜਿਕ ਅੰਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ
ਸੂਬੇ ਵਿੱਚ 19373 ਕਿਲੋਮੀਟਰ ਸੜਕਾਂ ਦੀ ਉਸਾਰੀ ਸ਼ੁਰੂ ਅਤੇ 25547 ਕਿਲੋਮੀਟਰ ਸੜਕਾਂ ਦਾ ਕੰਮ ਜਲਦ ਹੋਵੇਗਾ ਸ਼ੁਰੂ; ਸੂਬੇ ਵਿੱਚ ਗੋਲੀਆਂ ਚਲਾਉਣ ਵਾਲੇ ਗੈਰ ਸਮਾਜਿਕ ਅੰਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ
ਜਲੰਧਰ ਦਿਹਾਤੀ ਪੁਲੀਸ ਨੇ 23 ਨਵੰਬਰ ਦੀ ਰਾਤ ਨੂੰ ਮਾਂ-ਧੀ ਨਾਲ ਹੋਏ ਸਮੂਹਿਕ ਜਬਰ-ਜਨਾਹ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਨਾਲ ਲੋਹੀਆਂ ਦੇ ਖੇਤਾਂ ਵਿੱਚ ਸਮੂਹਿਕ ਜਬਰ-ਜਨਾਹ ਕੀਤਾ ਗਿਆ, ਜਦੋਂਕਿ ਉਨ੍ਹਾਂ ਦੇ ਪਰਿਵਾਰ ਦੇ ਮਰਦਾਂ ਅਤੇ...
ਪੰਜਾਬ ਹਰਿਆਣਾ ਹਾਈਕੋਰਟ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਰਪਾਲ ਚੀਮਾ, ਪੰਜਾਬ ਆਪ ਪ੍ਰਧਾਨ ਅਮਨ ਅਰੋੜਾ, ਗੁਰਮੀਤ ਸਿੰਘ ਮੀਤ ਹੇਅਰ, ਬਲਜਿੰਦਰ ਕੌਰ, ਜੈ ਸਿੰਘ ਰੋੜੀ ਅਤੇ ਆਮ ਪਾਰਟੀ ਦੇ ਲਗਭਗ ਕਈ ਹੋਰ ਆਗੂਆਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ...
ਅੱਗ ਬੁਝਾਉਣ ਲਈ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ
ਜਨਤਕ ਪਖਾਨੇ ਵਿੱਚੋਂ ਖੂਨ ਨਾਲ ਲੱਥਪੱਥ ਮਿਲੀ ਔਰਤ ਦੀ ਲਾਸ਼
ਬਰਨਾਲਾ ਮੁੱਖ ਬੱਸ ਅੱਡੇ ਦੇ ਗੇਟ ਅੱਗੇ ਕੀਤੀ ਰੈਲੀ; ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣਾ ਨਿੱਜੀਕਰਨ ਵੱਲ ਕਦਮ ਕਰਾਰ
ਫ਼ਰੀਦਕੋਟ ਦੇ ਨੇੜਲੇ ਪਿੰਡ ਸੁੱਖਣਵਾਲਾ ਵਿੱਚ ਦੇਰ ਰਾਤ ਪਤਨੀ ਵੱਲੋਂ ਪ੍ਰੇਮੀ ਨਾਲ ਮਿਲ ਕੇ 30 ਸਾਲਾ ਨੌਜਵਾਨ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਦੀ ਮੁੱਢਲੀ ਤਫ਼ਤੀਸ਼ ਵਿੱਚ ਪਤਾ ਲੱਗਾ ਹੈ ਕਿ ਗੁਰਵਿੰਦਰ ਸਿੰਘ ਦਾ ਦੋ ਸਾਲ...
ਆਮ ਲੋਕਾਂ ਨੂੰ ਖੁਆਰ ਨਾ ਕਰਨ ਦੀ ਅਪੀਲ; ਜਥੇਬੰਦੀ ਦੇ ਆਗੂਆਂ ਨੂੰ ਸਰਕਾਰ ਨਾਲ ਮੀਟਿੰਗ ਕਰਨ ਦੀ ਸਲਾਹ
ਦਿੱਲੀ ਦੀ ਇੱਕ ਅਦਾਲਤ ਨੇ ਸ਼ਨਿਵਾਰ ਨੂੰ ਡਿਪੋਰਟ ਕੀਤੇ ਗੈਂਗਸਟਰ ਅਨਮੋਲ ਬਿਸ਼ਨੋਈ ਦੀ ਐੱਨ ਆਈ ਏ ਹਿਰਾਸਤ ਸੱਤ ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਪ੍ਰਸ਼ਾਂਤ ਸ਼ਰਮਾ ਨੇ ਐੱਨ ਆਈ ਏ ਮੁੱਖ ਦਫ਼ਤਰ ਵਿਖੇ ਕਰਵਾਈ ਗਈ ਸਖ਼ਤ ਸੁਰੱਖਿਆ ਵਾਲੀ ਸੁਣਵਾਈ...
ਤਸਕਰੀ ਦੇ ਰਿੰਗ ਵਿੱਚ ਇੰਡੋ-ਕੈਨੇਡੀਅਨਾਂ ਦੀ ਲੁਕੀ ਹੋਈ ਕਹਾਣੀ ਸਾਹਮਣੇ ਆਈ
ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਖਿਲਾਫ਼ ਕੱਚੇ ਕਾਮਿਆਂ ਦਾ ਸੰਘਰਸ਼ ਦੂਜੇ ਦਿਨ ਵੀ ਜਾਰੀ ਹੈ। ਸਰਕਾਰੀ ਬੱਸਾਂ ਘੱਟ ਚੱਲਣ ਕਾਰਨ ਯਾਤਰੀਆਂ ਨੂੰ ਪ੍ਰਾਈਵੇਟ ਆਪਰੇਟਰਾਂ ’ਤੇ ਨਿਰਭਰ ਰਹਿਣਾ ਪਿਆ। ਮਹਿਲਾ ਯਾਤਰੀ, ਜੋ ਆਮ ਤੌਰ 'ਤੇ ਸਰਕਾਰੀ ਬੱਸਾਂ ਵਿੱਚ ਮੁਫ਼ਤ...
ਸਾਬਕਾ IPS ਅਧਿਕਾਰੀ ਨੇ ਕਿਹਾ- 'ਡਬਲ ਇੰਜਨ' ਦੀ ਉਡੀਕ
ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀਸ ਮਾਰਗ ਯਾਤਰਾ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਸ਼ੁਰੂ ਹੋ ਕੇ ਪੜਾਅ ਦਰ ਪੜਾਅ ਪੈਂਡਾ ਤੈਅ ਕਰਦੀ ਅੱਜ ਸ੍ਰੀ ਕੀਰਤਪੁਰ ਸਾਹਿਬ ਪਹੁੰਚੀ। ਇਤਿਹਾਸਕ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਵਿਖੇ...
ਹਿੰਦੀ ਤੇ ਉਰਦੂ ਦੇ ਸਰਵੋਤਮ ਪੁਸਤਕ ਪੁਰਸਕਾਰ ਦਿੱਤੇ
ਕੇਂਦਰ ’ਤੇ ਕਾਰਪੋਰੇਟ ਪ੍ਰਾਜੈਕਟਾਂ ਲਈ ਰਾਹ ਪੱਧਰਾ ਕਰਨ ਦਾ ਦੋਸ਼
ਸਰਹੱਦੀ ਖੇਤਰ ਤੋਂ ਬੀਤੀ ਰਾਤ ਦੋ ਵੱਖ-ਵੱਖ ਥਾਵਾਂ ਤੋਂ ਪਾਕਿਸਤਾਨ ਵਾਲੇ ਪਾਸਿਓਂ ਸੁੱਟੀ 1.255 ਕਿਲੋ ਹੈਰੋਇਨ ਅਤੇ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ| ਜਾਣਕਾਰੀ ਅਨੁਸਾਰ ਥਾਣਾ ਵਲਟੋਹਾ ਦੇ ਸਬ-ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਸਰਹੱਦੀ ਖੇਤਰ ਦੇ ਪਿੰਡ...
ਪੰਜਾਬ ਰਾਜ ਚੋਣ ਕਮਿਸ਼ਨਰ ਵੱਲੋਂ ਚੋਣ ਪ੍ਰੋਗਰਾਮ ਜਾਰੀ; ਚੋਣ ਜ਼ਾਬਤਾ ਲਾਗੂ; ਨਤੀਜੇ 17 ਦਸੰਬਰ ਨੂੰ
ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਨੂੰ ਮੀਡੀਆ ’ਚ ਬਹਿਸ ਦੀ ਚੁਣੌਤੀ ਦਿੱਤੀ
ਪ੍ਰਸ਼ਾਸਨ ਤੇ ਅਧਿਕਾਰੀਆਂ ਨੇ ਪਹਿਲੀ ਤੋਂ ਮਿੱਲ ਚਲਾਉਣ ਦਾ ਭਰੋਸਾ ਦਿੱਤਾ
ਸ਼ਹਿਰ ਦੇ ਮੁਹੱਲਾ ਨਾਨਕਸਰ ਦੇ 18 ਸਾਲ ਲੜਕੇ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਹੋਈ ਮੌਤ ਸਬੰਧੀ ਸਥਾਨਕ ਥਾਣਾ ਸਿਟੀ ਪੁਲੀਸ ਨੇ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਦੋ ਨੂੰ ਗ੍ਰਿਫ਼ਤਾਰ ਕੀਤਾ ਹੈ| ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ...
ਗ਼ੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਨ ਤੇ ਨਸ਼ਾ ਤਸਕਰੀ ਦੇ ਦੋਸ਼ ਹੇਠ ਕੀਤੇ ਸਨ ਗ੍ਰਿਫ਼ਤਾਰ
ਕਈ ਪੰਚਾਇਤਾਂ ਦੇ ਇਤਰਾਜ਼ ਮਗਰੋਂ ਫੀਸ ਘੱਟ ਕੀਤੀ; ਪਿੰਡ ਵਾਸੀ ਕਟੌਤੀ ’ਤੇ ਸਵਾਲ ਚੁੱਕਣ ਲੱਗੇ
ਇੱਥੋਂ ਦੇ ਮਾੜੀ ਮੁਹੱਲੇ ਵਿੱਚ ਰਹਿਣ ਵਾਲੀ 36 ਸਾਲਾ ਔਰਤ ਨੇ ਬੀਤੇ ਦਿਨ ਘਰ ਵਿੱਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਕਲਪਨਾ ਗੁਪਤਾ ਵਜੋਂ ਹੋਈ ਹੈ, ਜਿਸ ਦਾ ਅੱਜ ਬਾਅਦ ਦੁਪਹਿਰ ਸਸਕਾਰ ਕਰ ਦਿੱਤਾ ਗਿਆ। ਥਾਣਾ...
ਨਕੋਦਰ ਥਾਣਾ ਸਦਰ ਦੀ ਪੁਲੀਸ ਨੇ ਨਵਜੰਮੇ ਬੱਚਿਆਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਮਾਂ-ਪੁੱਤਰ ਸਮੇਤ ਅੱਠ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗਰੋਹ ਗ਼ਰੀਬ ਪਰਿਵਾਰਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਨਵਜੰਮੇ ਬੱਚੇ ਖ਼ਰੀਦ ਲੈਂਦੇ ਸਨ। ਗੁਪਤ...
61 ਡੀ ਐੱਸ ਪੀਜ਼ ਦੇ ਵੀ ਤਬਾਦਲੇ; ਡੀ ਆਈ ਜੀ ਸੁਰਿੰਦਰਜੀਤ ਸਿੰਘ ਮੰਡ ਜੇਲ੍ਹ ਵਿਭਾਗ ’ਚ ਤਾਇਨਾਤ
ਵੀ ਸੀ ਵੱਲੋਂ ਗਠਿਤ ਪੈਨਲ ਨਾਲ ਮੀਟਿੰਗ ਵਿੱਚ ਪੁਲੀਸ ਕੇਸ ਵਾਪਸ ਲੈਣ ’ਤੇ ਸਹਿਮਤੀ ਬਣੀ
ਸਰਕੁਲਰ ਜਾਰੀ; ਹੁਕਮ ਸਖ਼ਤੀ ਨਾਲ ਲਾਗੂ ਕਰਨ ਦਾ ਨਿਰਦੇਸ਼
ਪੁਲੀਸ ਨਾਲ ਝਡ਼ਪਾਂ ’ਚ ਕੲੀ ਠੇਕਾ ਮੁਲਾਜ਼ਮਾਂ ਦੀਆਂ ਪੱਗਾਂ ਲੱਥੀਆਂ; ਥਾਣਾ ਮੁਖੀ ਸਮੇਤ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ; ਕਿਲੋਮੀਟਰ ਸਕੀਮ ਸਬੰਧੀ ਪੰਜਾਬ ਰੋਡਵੇਜ਼ ਦੇ ਟੈਂਡਰ ਖੋਲ੍ਹਣ ’ਚ ਸਫ਼ਲ ਰਹੀ ਸਰਕਾਰ
ਫੈਕਟਰੀ ਦਾ ਨਿੱਜੀਕਰਨ ਨਹੀਂ ਹੋਵੇਗਾ: ਵੈਸ਼ਨਵ
ਪੰਜਾਬ ਤੇ ਹਰਿਆਣਾ ਹਾੲੀ ਕੋਰਟ ’ਚ ਅਰਜ਼ੀ ’ਤੇ ਸੁਣਵਾੲੀ ਪਹਿਲੀ ਨੂੰ