ਡਬਲਿਊਐੱਚਓ ਇੰਡੀਆ ਦੇ ਸਹਿਯੋਗ ਨਾਲ ਸ਼ੁਰੂ ਹੋਈ ਅਹਿਮ ਪਹਿਲਕਦਮੀ
Advertisement
ਪੰਜਾਬ
ਸੂਬਾ ਸਰਕਾਰ ਸ਼੍ੋਮਣੀ ਕਮੇਟੀ ਨੂੰ ਸਮਾਗਮਾਂ ਲਈ ਦੇਵੇਗੀ ਪੂਰਨ ਸਹਿਯੋਗ; ਸਮਾਗਮਾਂ ਦੀ ਤਿਆਰੀ ਸਬੰਧੀ ਮੰਤਰੀਆਂ ਦੀ ਪਲੇਠੀ ਮੀਟਿੰਗ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਟਾਲਾ ਪੁਲੀਸ ਨੇ ਪਿੰਡ ਭੋਮਾ ਵਿੱਚ ਨਸ਼ਾ ਤਸਕਰ ਅੰਮ੍ਰਿਤਪਾਲ ਸਿੰਘ ਵੱਲੋਂ ਪੰਚਾਇਤੀ ਜਗ੍ਹਾ ’ਤੇ ਬਣਾਏ ਘਰ ਨੂੰ ਜੇਸੀਬੀ ਨਾਲ ਢਾਹ ਦਿੱਤਾ। ਇਸ ਮੌਕੇ ਐੱਸਪੀ (ਡੀ) ਬਟਾਲਾ ਗੁਰਪ੍ਰਤਾਪ ਸਿੰਘ ਸਹੋਤਾ, ਡੀਐੱਸਪੀ ਹਰੀਸ਼ ਬਹਿਲ, ਨਾਇਬ ਤਹਿਸੀਲਦਾਰ ਵਿਨੋਦ...
ਸੂਬੇ ਦੀਆਂ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਮੁਹਾਲੀ ਸਥਿਤ ਮੁੱਖ ਦਫ਼ਤਰ ’ਚ ਮੁਲਾਕਾਤ ਕੀਤੀ ਗਈ। ਇਸ ਮੌਕੇ ਚੇਅਰਮੈਨਾਂ ਨੇ ਕਮੇਟੀਆਂ ਦੇ ਮੁੱਦਿਆਂ ਅਤੇ ਸਮੱਸਿਆਵਾਂ ਬਾਰੇ ਬਰਸਟ ਨੂੰ ਜਾਣੂ ਕਰਵਾਇਆ। ਉਨ੍ਹਾਂ ਸਾਰੇ...
ਦਿੱਲੀ ਦੀ ਲਡ਼ਕੀ ਨੇ ਲਾਏ ਸਨ ਦੋਸ਼; ਪੁਲੀਸ ਵੱਲੋਂ ‘ਸਿਟ’ ਕਾਇਮ
Advertisement
ਸੂਬਾ ਸਰਕਾਰ ਵੱਲੋਂ ਰਜਿਸਟਰੀ ਕਲਰਕ ਤੁਰੰਤ ਬਦਲਣ ਦੇ ਹੁਕਮ; ਵਧੀਕ ਮੁੱਖ ਸਕੱਤਰ (ਮਾਲ) ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ
ਕਈ ਘੰਟੇ ਚੱਲੀ ਅਦਾਲਤੀ ਕਾਰਵਾਈ; ਸਰਕਾਰੀ ਤੇ ਬਚਾਅ ਪੱਖ ਨੇ ਰੱਖੇ ਆਪੋ-ਆਪਣੇ ਪੱਖ
ਅੱਜ ਮਨਾਇਆ ਜਾ ਰਿਹੈ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾਡ਼ਾ
(ਸੰਤੋਖ ਗਿੱਲ): ਰਾਏਕੋਟ ਦੇ ਪਿੰਡ ਬ੍ਰਹਮਪੁਰ ਦੇ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਐਡਮਿੰਟਨ ’ਚ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਐਡਮਿੰਟਨ ’ਚ ਮਨਿੰਦਰ ਸਿੰਘ ਆਪਣੇ ਟਰਾਲੇ ’ਚ ਜਾ ਰਿਹਾ ਸੀ ਕਿ ਇਸ ਦੌਰਾਨ ਸੜਕ ਕਿਨਾਰੇ ਖੜ੍ਹੇ ਟਰੱਕ ਚਾਲਕ ਨੇ...
ਬਲਾਕਾਂ ਦੀ ਗਿਣਤੀ 154 ਹੀ ਰਹੇਗੀ
ਭਾਰਤ ਨੇ ਭਲਕੇ ਵੀਰਵਾਰ ਨੂੰ ਇੱਥੇ ਵਰਲਡ ਚੈਂਪੀਅਨਸ਼ਿਪ ਆਫ ਲੈਜੈਂਡਜ਼ (ਡਬਲਿਊਸੀਐੱਲ) ਦੇ ਸੈਮੀਫਾਈਨਲ ਵਿੱਚ ਪਾਕਿਸਤਾਨ ਖ਼ਿਲਾਫ਼ ਖੇਡਣ ਤੋਂ ਇਨਕਾਰ ਕਰ ਦਿੱਤਾ ਹੈ। ਟੀਮ ਨੇ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਗੁਆਂਢੀ ਦੇਸ਼ ਨਾਲ ਵਧੇ ਤਣਾਅ ਦਾ ਹਵਾਲਾ ਦਿੱਤਾ ਹੈ। ਸ਼ਿਖਰ ਧਵਨ,...
ਰਾਜਸਥਾਨ ਵਿੱਚ ਵਾਪਰੀ ਘਟਨਾ ਮਗਰੋਂ ਸ਼੍ਰੋਮਣੀ ਕਮੇਟੀ ਨੇ ਖਡ਼ਕਾਇਆ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ
ਅਮਰੀਕਾ ਨਾਲ ਸੰਭਾਵੀ ਵਪਾਰ ਸਮਝੌਤੇ ’ਚੋਂ ਖੇਤੀ ਤੇ ਸਹਾਇਕ ਧੰਦਿਆਂ ਨੂੰ ਬਾਹਰ ਰੱਖਣ ਦੀ ਮੰਗ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਪੰਜਾਬ ਡੈਂਟਲ ਐਜੂਕੇਸ਼ਨ (ਗਰੁੱਪ-ਏ) ਸੇਵਾ ਨਿਯਮ, 2016 ਤਹਿਤ ਨਿਯੰਤਰਿਤ ਡਾਕਟਰਾਂ ਅਤੇ ਡੈਂਟਲ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 62 ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਸਰਕਾਰ ਨੇ ਮੈਡੀਕਲ...
ਤੇਲ ਵਾਲੇ ਟੈਂਕਰ ਦਾ ਟਾਇਰ ਫਟਣ ਕਾਰਨ ਵਾਪਰਿਆ ਹਾਦਸਾ
'ਬਹਿਨ ਹੋਗੀ ਤੇਰੀ' ਫਿਲਮ ਵਿੱਚ ਸ਼ਿਵ ਜੀ ਦੇ ਕਿਰਦਾਰ ਨੁੂੰ ਧਾਰਮਿਕ ਭਾਵਨਾਵਾਂ ਨੁੂੰ ਠੇਸ ਪਹੁੰਚਾਉਣ ਦੇ ਇਲਜ਼ਾਮ
ਅਣਗਹਿਲੀ ਬਰਦਾਸ਼ਤ ਨਹੀਂ ਕਰਾਂਗੇ, ਮਿਸਾਲੀ ਸਜ਼ਾ ਜ਼ਰੂਰੀ: ਸਿਹਤ ਮੰਤਰੀ
ਤਿੰਨ ਸਾਲ ਦੀ ਸੇਵਾ ਕਟੌਤੀ ਅਤੇ ਇਸ ਮਿਆਦ ਲਈ ਕੋਈ ਤਨਖਾਹ ਵਾਧਾ ਨਾ ਦੇਣ ਦੀ ਸਿਫ਼ਾਰਸ਼
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੇ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ ਮੁਹਾਲੀ ਦੀ ਅਦਾਲਤ ਵਿੱਚੋਂ ਕੋਈ ਰਾਹਤ ਨਹੀਂ ਮਿਲ ਸਕੀ। ਅੱਜ ਅਦਾਲਤ ਵਿੱਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ...
ਸੂਬੇ ਦੇ ਬਲਾਕਾਂ ਵਿੱਚ ਨਹੀਂ ਕੀਤਾ ਗਿਆ ਕੋਈ ਵਾਧਾ
ਸੰਗਰੂਰ ਤੋਂ ਸੰਸਦ ਮੈਂਬਰ ਨੇ ‘ਅਪਰੇਸ਼ਨ ਸਿੰਧੂਰ’ ’ਤੇ ਚਰਚਾ ਦੌਰਾਨ ਕੇਂਦਰ ਸਰਕਾਰ ਨੂੰ ਘੇਰਿਆ
ਕੇਂਦਰੀ ਜੇਲ੍ਹ ਕਪੂਰਥਲਾ ’ਚ ਕੈਦੀਆਂ ਨੇ ਜੇਲ੍ਹ ਵਾਰਡਨ ਤੋਂ ਮੋਬਾਈਲ ਖੋਹਣ ਦੀ ਜੱਦੋ-ਜਹਿਦ ਤਹਿਤ ਜੇਲ੍ਹ ਵਾਰਡਨ ਦੀ ਵਰਦੀ ਪਾੜ ਦਿੱਤੀ। ਇਸ ਮਾਮਲੇ ਵਿੱਚ ਕੋਤਵਾਲੀ ਕਪੂਰਥਲਾ ਨੇ ਪੰਜ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਸੂਪਰਡੈਂਟ ਕੇਂਦਰੀ ਜੇਲ੍ਹ ਕਪੂਰਥਲਾ ਬਲਦੇਵ ਸਿੰਘ...
ਸਿਰ ਦੇ ਅੱਧੇ ਹਿੱਸੇ ਦੀ ਚਮੜੀ ਉਧੇੜੀ; ਸਿਰ ਦੇ ਅਪਰੇਸ਼ਨ ਦੇ ਨਾਲ ਬੱਚੇ ਦੀ ਹੋਵੇਗੀ ਪਲਾਸਟਿਕ ਸਰਜਰੀ
ਪੰਜਾਬ ਸਰਕਾਰ ਵੱਲੋਂ ਐਲਾਨੇ ਦਸ ਲੱਖ ਦੇ ਮੁਫ਼ਤ ਸਿਹਤ ਬੀਮੇ ਮਗਰੋਂ ਉੱਠੀ ਮੰਗ /ਸਿਹਤ ਬੀਮਾ ਕੰਪਨੀਆਂ ਵੱਲੋਂ ਕੀਤੇ ਜਾ ਰਹੇ ਬੀਮਿਆਂ ਦੀ ਵਿਜੀਲੈਂਸ ਤੋਂ ਜਾਂਚ ਕਰਵਾਉਣ ਦੀ ਮੰਗ
ਸਰਹੱਦੀ ਪਿੰਡਾਂ ਵਿੱਚ ਸਾਂਝੇ ਅਪਰੇਸ਼ਨ ਨਾਲ ਡੇਗੇ ਡਰੋਨ; ਤਸਕਰਾਂ ਕੋਲੋਂ ਮੋਬਾਈਲ ਫੋਨ ਬਰਾਮਦ
ਵਿੱਤ ਮੰਤਰੀ ਵੱਲੋਂ ਸਾਂਝੀ ਮੀਟਿੰਗ ਸੱਦ ਕੇ ਘੱਟੋ-ਘੱਟ ਪ੍ਰੋਗਰਾਮ ਤਹਿਤ ਯੋਜਨਾ ਤਿਆਰ ਕਰਨ ਦੇ ਨਿਰਦੇਸ਼
ਰਾਜਿੰਦਰ ਸਿੰਘ ਮਰਾਹੜ ਇੱਥੋਂ ਦੇ ਪਿੰਡ ਰਾਈਆ ’ਚ ਅਚਾਰ ਪਾਉਣ ਵਾਲੀ ਮਸ਼ੀਨ ’ਚ ਆਉਣ ਕਾਰਨ ਗ਼ਰੀਬ ਪਰਿਵਾਰ ਨਾਲ ਸਬੰਧਤ ਨੌਜਵਾਨ ਦੀਆਂ ਦੋਵੇਂ ਬਾਹਾਂ ਵੱਢੀਆਂ ਗਈਆਂ। ਪਿੰਡ ਦੇ ਸਰਪੰਚ ਰਜਿੰਦਰ ਸਿੰਘ ਨੇ ਦੱਸਿਆ ਕਿ 22 ਸਾਲਾ ਨੌਜਵਾਨ ਜਗਸੀਰ ਸਿੰਘ ਆਪਣੇ ਖੇਤ...
Advertisement