Punjab News: ਕੌਮੀ ਜਾਂਚ ਏਜੰਸੀ (NIA) ਨੇ ਪੰਜਾਬ ਦੇ ਸਾਬਕਾ ਮੰੰਤਰੀ ਤੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਉੱਤੇ ਹੋਏ ਗ੍ਰੇਨੇੇਡ ਹਮਲੇ ਦੇ ਮਾਮਲੇ ਵਿਚ ਚਾਰ ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਹ ਹਮਲਾ ਇਸ ਸਾਲ 7 ਅਪਰੈਲ ਦੀ ਰਾਤ...
Advertisement
ਪੰਜਾਬ
ਇੱਥੇ ਅਦਾਲਤ ਨੇ ਰਿਸ਼ਤੇਦਾਰੀ ’ਚੋਂ ਪੋਤੀ ਲੱਗਦੀ ਬੱਚੀ ਨਾਲ ਛੇੜਛਾੜ ਕਰਨ ਵਾਲੇ ਦਾਦੇ ਨੂੰ ਸਜ਼ਾ ਸੁਣਾਈ ਹੈ। ਅੱਜ ਐਡੀਸ਼ੀਨਲ ਸੈਸ਼ਨ ਜੱਜ ਮਨਦੀਪ ਕੌਰ ਦੀ ਫਾਸਟ ਟਰੈਕ ਅਦਾਲਤ ਨੇ ਇਹ ਫੈਸਲਾ ਸੁਣਾਇਆ। ਐਡਵੋਕੇਟ ਬਲਵੀਰ ਕੌਰ ਨੇ ਦੱਸਿਆ ਕਿ 2024 ਵਿੱਚ ਜੁਗਰਾਜ...
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਇਤਿਹਾਸਕ ਢੰਗ ਨਾਲ ਮਨਾਉਣ ਲਈ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ...
ਮੁੱਖ ਮੰਤਰੀ ਨੇ ਲਹਿਰਾਗਾਗਾ ਹਲਕੇ ਵਿੱਚ ਕਈ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ; ਬਾਜਵਾ ’ਤੇ ਸੇਧੇ ਨਿਸ਼ਾਨੇ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਗੈਰ-ਅਧਿਆਪਨ ਅਤੇ ਪ੍ਰਸ਼ਾਸਕੀ ਡਿਊਟੀਆਂ ’ਤੇ ਤਾਇਨਾਤ ਕਰਨ ’ਤੇ ਇਤਰਾਜ਼ ਜਤਾਇਆ ਹੈ। ਸ੍ਰੀ ਬੈਂਸ ਨੇ ਸਰਕਾਰੀ ਅਧਿਆਪਕਾਂ ਦੀਆਂ ਡਿਊਟੀਆਂ ਗੈਰ-ਅਧਿਆਪਨ ਕੰਮਾਂ ਵਿੱਚ ਲਗਾਉਣੀਆਂ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ...
Advertisement
ਰਾਜੋਆਣਾ ਨਾਲ ਮੁਲਾਕਾਤ ਕਰਨਗੇ ਜਥੇਦਾਰ, ਮੌਤ ਦੀ ਸਜ਼ਾ ਉਮਰ ਕੈਦ ’ਚ ਤਬਦੀਲ ਕਰਨ ਦਾ ਨੋਟੀਫ਼ਿਕੇਸ਼ਨ ਲਾਗੂ ਕਰਨ ਦੀ ਅਪੀਲ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਮੁਹਾਲੀ ਦੀ ਅਦਾਲਤ ਨੇ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੇ ਅੱਜ ਇੱਥੋਂ ਦੇ...
ਮਹੀਨਾ ਪਹਿਲਾਂ ਹੋਏ ਸੋਸ਼ਲ ਮੀਡੀਆ ਇਨਫਲੂਐਂਸਰ ਕਾਰਤਿਕ ਬੱਗਣ ਦੇ ਕਤਲ ਮਾਮਲੇ ’ਚ ਲੋੜੀਂਦੇ ਗੈਂਗਸਟਰ ਵਿੱਕੀ ਨਿਹੰਗ ਦਾ ਅੱਜ ਇੱਥੋਂ ਦੀ ਪੁਲੀਸ ਨਾਲ ਮੁਕਾਬਲਾ ਹੋ ਗਿਆ। ਪੁਲੀਸ ਨੇ ਸਿੱਧਵਾਂ ਬੇਟ ਇਲਾਕੇ ’ਚ ਗੈਂਗਸਟਰ ਵਿੱਕੀ ਨੂੰ ਘੇਰ ਲਿਆ। ਇਸ ’ਤੇ ਗੈਂਗਸਟਰ ਵਿੱਕੀ...
ਪੰਜਾਬ ਸਰਕਾਰ ਨੇ ਸੂਬੇ ਵਿੱਚ ਸਕੂਲ ਜਾਣ ਵਾਲੇ ਬੱਚਿਆ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਹੈ। ਸਰਕਾਰ ਵੱਲੋਂ ਮਾਰਚ 2022 ਤੋਂ ਅਗਸਤ...
ਲੋਕਾਂ ਨੇ ਸਡ਼ਕ ਕੀਤੀ ਜਾਮ; ਵਾਹਨਾਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ
ਮੁੱਖ ਮੰਤਰੀ ਸੈਣੀ ਵੱਲੋਂ ‘ਮਾਰ੍ਹੀ ਸੜਕ ਐਪਲੀਕੇਸ਼ਨ’ ਦੀ ਸ਼ੁਰੂਆਤ; ਐਪਲੀਕੇਸ਼ਨ ਬਾਰੇ ਸੋਵੀਨਾਰ ਰਿਲੀਜ਼
ਮੰਗਾਂ ਖਾਤਰ ਪੈਟਰੋਲ ਦੀਆਂ ਬੋਤਲਾਂ ਨਾਲ ਚਾਰ ਦਿਨਾਂ ਤੋਂ ਸਕੂਲ ਦੀ ਛੱਤ ’ਤੇ ਬੈਠੇ ਨੇ ਅਧਿਆਪਕ
ਅੱਠ ਦਿਨਾਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਪੰਜਾਬੀ ਗਾਇਕ ਰਾਜਵੀਰ ਜਵੰਦਾ ਹੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਹਸਪਤਾਲ ਵੱਲੋਂ ਪਿਛਲੇ ਦੋ ਦਿਨਾਂ ਤੋਂ ਜਵੰਦਾ ਦੀ ਸਿਹਤ ਬਾਰੇ ਕੋਈ...
ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵਧੀਆ ਕੰਮ ਕਰਨ ਵਾਲੇ 71 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ। ਸਰਕਾਰ ਵੱਲੋਂ ਇਹ ਪੁਰਸਕਾਰ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਦਿੱਤੇ ਜਾਣਗੇ। ਇਸ ਗੱਲ ਦਾ...
ਸ਼ਹਿਰ ਦੇ ਵਪਾਰੀਆਂ ਨੂੰ ਗੈਂਗਸਟਰਾਂ ਦੇ ਨਾਮ ’ਤੇ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ। ਹਾਲ ਹੀ ਵਿੱਚ ਅਬੋਹਰ ਦੇ ਸਥਾਨਕ ਬੱਸ ਅੱਡੇ ਨੇੜੇ ਨਿਰੰਕਾਰੀ ਭਵਨ ਰੋਡ ਵਾਸੀ ਦੋ ਵਿਅਕਤੀਆਂ ਤੋਂ ਲਾਰੈਂਸ ਗੈਂਗ ਤੇ ਸੋਪੂ ਗੈਂਗ ਦੇ ਨਾਮ ’ਤੇ ਫਿਰੌਤੀ ਮੰਗੀ...
ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਅਤੇ ਉਦਯੋਗਿਕ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਆਨਲਾਈਨ ਕਰ ਦਿੱਤਾ ਗਿਆ ਹੈ। ਇਸ ਨਾਲ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਨ ਵਾਲੇ ਕਾਮਿਆਂ, ਉਦਯੋਗਾਂ ਅਤੇ ਹੋਰ ਭਾਈਵਾਲਾਂ ਨੂੰ ਪਾਰਦਰਸ਼ੀ,...
ਗਿਆਨੀ ਹਰਪ੍ਰੀਤ ਸਿੰਘ ਵੱਲੋਂ 41 ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ
ਪਿਕਅੱਪ ਪਲਟਣ ਕਾਰਨ ਛੇ ਖੇਤ ਮਜ਼ਦੂਰ ਔਰਤਾਂ ਗੰਭੀਰ ਜ਼ਖ਼ਮੀ
ਇੱਥੇ ਬੀਤੀ ਰਾਤ ਸੜਕ ਹਾਦਸੇ ਵਿੱਚ ਔਰਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨਹਿਰੂ ਕਲੋਨੀ ਵਾਸੀ ਸੰਨੀ (27), ਪਾਲ ਐਵੇਨਿਊ ਵਾਸੀ ਰਮਨ (22) ਅਤੇ ਉਸ ਦੀ ਮਾਂ ਗੀਤਾ (43) ਵਜੋਂ ਹੋਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ...
ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਵਾਹਨ ਚਲਾਉਣ ਦੀ ਸਿਖਲਾਈ ਦੇਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਿਆ ਗਿਆ ਹੈ। ਇਸੇ ਤਹਿਤ ਦੋ ਸਾਲਾਂ ਵਿੱਚ 27500 ਡਰਾਈਵਰਾਂ ਨੂੰ ਸਿਖਲਾਈ ਦਿੱਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ...
ਰੱਖਿਆ ਮੰਤਰੀ ਦੇ ਫ਼ੈਸਲੇ ਨਾਲ ਸਿੱਖ ਫ਼ੌਜੀਆਂ ਲੲੀ ਨਵੀਂ ਚੁਣੌਤੀ ਪੈਦਾ ਹੋਈ
ਪੰਜਾਬ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੀਨੀਅਰ ਆਗੂ ਕਰਨਬੀਰ ਸਿੰਘ ਬੁਰਜ ਨੂੰ ਉਮੀਦਵਾਰ ਐਲਾਨਿਆ ਹੈ। ਇਹ ਐਲਾਨ ਕਾਂਗਰਸ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ ਸੀ ਵੈਣੂਗੋਪਾਲ ਨੇ ਕੀਤਾ ਹੈ। ਵੈਣੂਗੋਪਾਲ ਨੇ...
ਪੰਜਾਬ ਪਲਾਨਿੰਗ ਬੋਰਡ ਦੀ ਵਾਈਸ ਚੇਅਰਮੈਨੀ ਅਤੇ ਹੋਰ ਅਹੁਦਿਆਂ ਤੋਂ ਦਿੱਤੇ ਅਸਤੀਫ਼ੇ
ਲੋਕ ਸਹਿਮੇ; ਮੌਸਮ ਵਿਭਾਗ ਨੇ ਤਿੰਨ ਦਿਨ ਭਾਰੀ ਮੀਂਹ ਪੈਣ ਦੀ ਦਿੱਤੀ ਚਿਤਾਵਨੀ
ਹੁਣ ਤੱਕ 11,863 ਟਨ ਝੋਨਾ ਪੁੱਜਿਆ; 23 ਸਤੰਬਰ ਨੂੰ ਖ਼ਰੀਦ ਹੋਈ ਸੀ ਸ਼ੁਰੂ
ਪੈਟਰੋਲ ਪੰਪ ’ਤੇ ਪਾਰਟ ਟਾਈਮ ਕੰਮ ਕਰਦਾ ਸੀ ਵਿਦਿਆਰਥੀ; ਜਾਂਚ ਜਾਰੀ
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪਟਨਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੇਐਸ ਸੋਹੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਮਾਤਾ ਸਾਹਿਬ ਕੌਰ ਦੇ 300...
ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਗਾਇਕ ਵੈਂਟੀਲੇਟਰ ’ਤੇ; ਹਾਲਤ ਨਾਜ਼ੁਕ
Tarn Taran By Election:ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁਰਜ ਦੀ ਉਮੀਦਵਾਰੀ ਨੂੰ ਦਿੱਤੀ ਮਨਜ਼ੂਰੀ ; ਬੀਤੇ ਦਿਨ ‘ਆਪ’ ਨੇ ਵੀ ਹਰਮੀਤ ਸੰਧੂ ਐਲਾਨਿਆ ਸੀ ਉਮੀਦਵਾਰ
ਫਿਰੋਜ਼ਪੁਰ ਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
Advertisement