ਭੁਪੇਸ਼ ਬਘੇਲ ਕਾਂਗਰਸ ਵਿਚਲਾ ਕਾਟੋ ਕਲੇਸ਼ ਨਿਬੇੜਨ ਦੇ ਰੌਂਅ ’ਚ
Advertisement
ਪੰਜਾਬ
ਖਟਕੜ ਕਲਾਂ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ ਦੇ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਅੱਜ ਰੱਖਿਆ ਜਾਣਾ ਹੈ। ਇਹ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰੱਖਿਆ ਜਾਵੇਗਾ। ਜਜ਼ਬੇ ਅਤੇ ਆਜ਼ਾਦੀ ਸੰਘਰਸ਼ ਦੀ...
ਮਾਮਲੇ ਦੀ ਅਗਲੀ ਸੁਣਵਾਈ 8 ਨੂੰ; ਮੁਲਜ਼ਮ ਦੀ ਪਤਨੀ ਨੇ ਖਾਤੇ ਰਾਹੀਂ ਹੋਏ ਲੈਣ-ਦੇਣ ਤੋਂ ਅਣਜਾਣਤਾ ਪ੍ਰਗਟਾਈ
ਸਥਾਨਕ ਸ਼ਹਿਰ ਦੇ ਇੱਕ ਵਪਾਰੀ ਤੋਂ ਖੁਦ ਨੂੰ ਕਿਸੇ ਗੈਂਗਸਟਰ ਦਾ ਸਾਥੀ ਦੱਸ ਕੇ ਉਸ ਕੋਲੋਂ ਫਿਰੌਤੀ ਮੰਗਣ ਵਾਲੇ ਤਿੰਨ ਵਿਅਕਤੀਆਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਵਪਾਰੀ ਸਤੀਸ਼ ਕੁਮਾਰ ਨੂੰ ਦੋ ਦਿਨ ਪਹਿਲਾਂ ਕਿਸੇ ਵਿਅਕਤੀ ਨੇ...
ਐੱਨਡੀਆਰਐੱਫ ਦੀਆਂ ਟੀਮਾਂ ਨੇ 15 ਘੰਟੇ ਦੀ ਜੱਦੋਜਹਿਦ ਮਗਰੋਂ ਬਾਹਰ ਕੱਢੀ ਕਾਰ
Advertisement
ਪਿੰਡ ਰੋੜਕੀ ’ਚ ਕਬੂਤਰ ਚੋਰੀ ਕਰਨ ਦੇ ਸ਼ੱਕ ਮਗਰੋਂ ਨਾਬਾਲਗ ਦਾ ਕਤਲ ਕਰ ਦਿੱਤਾ ਗਿਆ। ਥਾਣਾ ਮੁਖੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਜਾ ਸਿੰਘ (13) ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਲਖਵਿੰਦਰ ਸਿੰਘ ਨੇ ਸ਼ਿਕਾਇਤ ਵਿੱਚ...
ਇਥੇ ਸਥਿਤ ਮਾਨਾਂਵਾਲਾ ਹਸਪਤਾਲ ਦੇ ਸਾਹਮਣੇ ਜੀਟੀ ਰੋਡ ਉੱਪਰ ਵਾਪਰੇ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ। ਰਾਹਗੀਰਾਂ ਅਨੁਸਾਰ ਮਾਨਾਂਵਾਲਾ ਹਸਪਤਾਲ ਦੇ ਬਾਹਰ ਜੀਟੀ ਰੋਡ ’ਤੇ ਸਵੇਰੇ ਇੱਕ ਤੇਜ਼ ਰਫ਼ਤਾਰ ਸਕੂਲ ਬੱਸ ਦੇ ਚਾਲਕ ਨੇ ਐਕਟਿਵਾ ਸਵਾਰ...
ਤਿੰਨ ਪਿੰਡਾਂ ਦੀ 300 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੇਣ ਦਾ ਕੀਤਾ ਐਲਾਨ
ਆਧੁਨਿਕ ਹਥਿਆਰਾਂ ਤੇ ਡਰੱਗ ਮਨੀ ਸਣੇ ਪੰਜ ਮੁਲਜ਼ਮ ਕਾਬੂ
ਅਾਵਾਰਾ ਪਸ਼ੂ ਕਾਰ ਅੱਗੇ ਆਉਣ ਕਾਰਨ ਵਾਪਰਿਆ ਹਾਦਸਾ; ਕਾਰ ਚਾਲਕ ਵਾਲ-ਵਾਲ ਬਚਿਆ
ਤਕਨੀਕੀ ਨੁਕਸ ਕਾਰਨ ਸਪਲਾੲੀ ਹੋੲੀ ਬੰਦ; ਟਰੌਮਾ ਸੈਂਟਰ ’ਚ ਦਾਖਲ ਸਨ ਮਰੀਜ਼
ਪੰਜਾਬ ਵਿੱਚ ਅੱਜ 55 ਸਰਪੰਚ ਤੇ 475 ਪੰਚ ਦੀਆਂ ਸੀਟਾਂ ਲਈ ਵੋਟਿੰਗ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ। ਇਸ ਦੌਰਾਨ ਇਕਾ-ਦੁੱਕਾ ਥਾਵਾਂ ’ਤੇ ਮਾਮੂਲੀ ਖਿੱਚ-ਧੂਹ ਦੀ ਘਟਨਾਵਾਂ ਨੂੰ ਛੱਡ ਜ਼ਿਆਦਾਤਰ ਥਾਵਾਂ ’ਤੇ ਸ਼ਾਂਤਮਈ ਢੰਗ ਨਾਲ ਵੋਟਾਂ ਪਈਆਂ। ਪੰਜਾਬ ਦੇ...
ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ ਨਾਲ ਕਈ ਵਾਰ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਸਮਾਂ ਤੈਅ ਕਰਨ ਦੇ ਬਾਵਜੂਦ ਪੈਨਲ ਮੀਟਿੰਗਾਂ ਨਾ ਕਰਨ ਦੇ ਰੋਸ ਵਜੋਂ ਅੱਜ ਫਾਜ਼ਿਲਕਾ ਦੇ ਪਿੰਡ ਕਾਲੂ ਵਾਲਾ ਸਥਿਤ ਜਗਦੀਪ ਕੰਬੋਜ ਗੋਲਡੀ ਦੀ ਕੋਠੀ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ...
ਨਹਿਰ ’ਚ ਡਿੱਗੀ ਸੀ ਕਾਰ; ਐੱਨਡੀਆਰਐੱਫ ਦੀਆਂ ਟੀਮਾਂ ਨੇ 15 ਘੰਟਿਆਂ ਬਾਅਦ ਕਾਰ ਅਤੇ ਲਾਸ਼ਾਂ ਨੂੰ ਕੱਢਿਆ
ਪਿੰਡ ਦੇ ਤਿੰਨ ਵਾਸੀਆਂ ਨੇ ਕਬੂਤਰ ਚੋਰੀ ਕਰਨ ਦਾ ਦੋਸ਼ ਲਾ ਕੇ ਦਿੱਤੀ ਸੀ ਧਮਕੀ
ਗੁਪਤ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲਾਂ ਤੇ ਪੁਲੀਸ ਨੇ ਸਾਂਝੇ ਤੌਰ 'ਤੇ ਕੀਤੀ ਕਾਰਵਾਈ
ਇਹ ਨਿੱਜੀ ਜਿੱਤ ਨਹੀਂ ਸਗੋਂ ਰਾਸ਼ਟਰੀ ਪ੍ਰੇਰਨਾ ਹੈ:ਚਾਂਸਲਰ
ਵੱਖਰੀ ਪਛਾਣ ਅਤੇ ਧਾਰਮਿਕ ਅਕੀਦਿਆਂ ਕਾਰਨ ਜਾਣਬੁੱਝ ਸਿੱਖਾਂ ਨੁੂੰ ਕੀਤਾ ਜਾ ਰਿਹਾ ਪ੍ਰੇਸ਼ਾਨ: ਜਥੇਦਾਰ
ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਇਸ ਸਾਲ ਦੇ ਸ਼ੁਰੂ ਵਿੱਚ ਬਟਾਲਾ ਦੇ ਕਿਲਾ ਲਾਲ ਸਿੰਘ ਪੁਲੀਸ ਥਾਣੇ ’ਤੇ ਹੋਏ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਪੰਜਾਬ ਤੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਕਰਨਬੀਰ (22) ਵਾਸੀ...
ਹਥਿਆਰ, ਨਕਦੀ, ਕਾਰ ਅਤੇ 3 ਮੋਬਾਈਲ ਫੋਨ ਬਰਾਮਦ
ਇਥੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦੇ ਕੇ ਆਪਣੇ ਵੱਲੋਂ ਮਾਨਤਾ ਦੇ ਦਿੱਤੀ ਹੈ। ਮੁੱਖ ਗ੍ਰੰਥੀ ਨੇ ਅੱਜ ਜਥੇਦਾਰ ਗੜਗੱਜ ਨੂੰ ਸਿਰਪਾਓ ਦੇ ਕੇ ਸਨਮਾਨਿਤ...
ਮਾਨਸਾ ਤੋਂ ਸ੍ਰੀ ਨੈਣਾ ਦੇਵੀ ਦੀ ਪੈਦਲ ਯਾਤਰਾ ’ਤੇ ਜਾ ਰਹੇ ਕੁਝ ਸ਼ਰਧਾਲੂ ਰਾਹ ਵਿੱਚ ਕਥਿਤ ਭੰਗ ਪੀਣ ਮਗਰੋਂ ਬਿਮਾਰ ਅਤੇ ਬੇਹੋਸ਼ ਹੋ ਗਏ। ਸ਼ਰਧਾਲੂਆਂ ਨੂੰ ਉਲਟੀਆਂ ਅਤੇ ਚੱਕਰ ਆਉਣ ਲੱਗੇ, ਜਿਸ ਕਾਰਨ ਕੁਝ ਸ਼ਰਧਾਲੂਆਂ ਨੂੰ ਚੀਮਾ ਮੰਡੀ, ਭੀਖੀ ਅਤੇ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਦਿਨੀਂ ਬਠਿੰਡਾ ਵਿਚੋਂ ਲੰਘਦੀ ਸਰਹਿੰਦ ਨਹਿਰ ਵਿੱਚ ਕਾਰ ਸਣੇ ਡਿੱਗੇ 11 ਵਿਅਕਤੀਆਂ ਦੀ ਜਾਨ ਬਚਾਉਣ ਵਾਲੇ ਦੋ ਨੌਜਵਾਨਾਂ ਦਾ ਸਨਮਾਨ ਕੀਤਾ ਹੈ। ਮੁੱਖ ਮੰਤਰੀ ਨੇ ਪੁਲੀਸ ਦੀ ਮਦਦ ਕਰ ਕੇ ਲੋਕਾਂ...
ਲੈਂਡ ਪੂਲਿੰਗ ਨੂੰ ਲੈ ਕੇ ਵੱਡੇ ਘੋਲਾਂ ਦੀ ਤਿਆਰੀ ਦਾ ਮੁੱਢ ਬੰਨ੍ਹਦਿਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੰਘਰਸ਼ਾਂ ਦੀਆਂ ਤਾਰੀਕਾਂ ਦਾ ਐਲਾਨ ਕਰਦਿਆਂ ਸੂਬਾ ਸਰਕਾਰ ਕੋਲੋਂ ਆਪਣੀਆਂ ਜ਼ਮੀਨਾਂ ਬਚਾਉਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਸੰਘਰਸ਼ਾਂ...
ਸੰਸਦ ਮੈਂਬਰ ਅੌਜਲਾ ਨੇ ਪੀਡ਼ਤ ਪਰਿਵਾਰ ਨਾਲ ਮੁਲਾਕਾਤ ਕੀਤੀ
ਮੁਲਜ਼ਮਾਂ ’ਚ ਨਾਬਾਲਗ ਸ਼ਾਮਲ; ਡੀਜੀਪੀ ਵੱਲੋਂ ਪਾਕਿ ਤਸਕਰਾਂ ਦੇ ਸੰਪਰਕ ’ਚ ਹੋਣ ਦਾਅਵਾ
ਇਥੇ ਸਬ-ਜੇਲ੍ਹ ਵਿੱਚ ਇਕ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਲੁਧਿਆਣਾ ਵਾਸੀ ਨੌਜਵਾਨ ਦੀ ਬੀਤੀ ਰਾਤ ਭੇਤ-ਭਰੀ ਹਾਲਤ ’ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਹੰੰਮਦ ਸ਼ਹਿਜ਼ਾਦ (29) ਵਾਸੀ ਢੰਡਾਰੀ ਖੁਰਦ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਕਤਲ...
ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੱਖ-ਵੱਖ ਥਾਈਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਮਾਗਮਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ...
ਪ੍ਰੋਗਰਾਮ ਪ੍ਰਬੰਧਕਾਂ ਤੇ ਨਸ਼ਾ ਸੰਘਰਸ਼ ਕਮੇਟੀ ਦੇ ਆਗੂਆਂ ਵਿਚਾਲੇ ਤਿੱਖੀ ਬਹਿਸ; ਪੁਰਾਣੇ ਕੇਸ ਖੋਲ੍ਹ ਕੇ ਸੰਮਨ ਭੇਜਣ ਦਾ ਵਿਰੋਧ
Advertisement