ਇਨਸਾਫ਼ ਲਈ ਲੜਦਿਆਂ ਕਈਆਂ ਦੀ ਨੌਕਰੀ ਲਈ ਉਮਰ ਹੱਦ ਲੰਘੀ; ਸਹਾਇਕ ਪ੍ਰੋਫੈਸਰ ਬਣਨ ਦੀ ਉਮੀਦ ’ਚ ਕੁਝ ਹੋ ਗਏ ਸੇਵਾਮੁਕਤ * ਸੁਪਰੀਮ ਕੋਰਟ ਵੱਲੋਂ ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਰੱਦ
ਇਨਸਾਫ਼ ਲਈ ਲੜਦਿਆਂ ਕਈਆਂ ਦੀ ਨੌਕਰੀ ਲਈ ਉਮਰ ਹੱਦ ਲੰਘੀ; ਸਹਾਇਕ ਪ੍ਰੋਫੈਸਰ ਬਣਨ ਦੀ ਉਮੀਦ ’ਚ ਕੁਝ ਹੋ ਗਏ ਸੇਵਾਮੁਕਤ * ਸੁਪਰੀਮ ਕੋਰਟ ਵੱਲੋਂ ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਰੱਦ
ਪਰਿਵਾਰ ਵੱਲੋਂ ਪਾਦਰੀਆਂ ’ਤੇ ਗੰਭੀਰ ਦੋਸ਼; ਪੁਲੀਸ ਤੋਂ ਸਖ਼ਤ ਕਾਰਵਾਈ ਦੀ ਮੰਗ
ਸੁਭਾਸ਼ ਚੰਦਰ/ਗੁਰਨਾਮ ਸਿੰਘ ਅਕੀਦਾ ਸਮਾਣਾ/ਪਟਿਆਲਾ, 14 ਜੁਲਾਈ ਪਿੰਡ ਕਰਹਾਲੀ ਸਾਹਿਬ ਵਿੱਚ ਰੰਜਿਸ਼ ਕਾਰਨ ਬੀਤੀ ਦੇਰ ਸ਼ਾਮ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਥਿਤ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਪਸਿਆਣਾ ਪੁਲੀਸ ਨੇ 9 ਨੌਜਵਾਨਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ...
ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 14 ਜੁਲਾਈ ਸਾਬਕਾ ਸੰਸਦ ਮੈਂਬਰ ਜਗਦੇਵ ਸਿੰਘ ਤਲਵੰਡੀ ਦੇ ਪੀਏ ਕੁਲਦੀਪ ਸਿੰਘ ਦੇ ਕਤਲ ਮਾਮਲੇ ਵਿੱਚ ਲੁਧਿਆਣਾ ਪੁਲੀਸ ਨੇ ਜੰਮੂ ਪੁਲੀਸ ਦੀ ਮਦਦ ਨਾਲ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਇਸ ਵਾਰਦਾਤ ’ਚ ਸ਼ਾਮਲ ਹੋਰ...
ਕਰਮਜੀਤ ਸਿੰਘ ਚਿੱਲਾ ਐੱਸਏਐੱਸ ਨਗਰ (ਮੁਹਾਲੀ), 14 ਜੁਲਾਈ ਸਾਬਕਾ ਸਿਹਤ ਮੰਤਰੀ ਅਤੇ ਮਾਨਸਾ ਹਲਕੇ ਤੋਂ ‘ਆਪ’ ਵਿਧਾਇਕ ਵਿਜੈ ਸਿੰਗਲਾ ਨੂੰ ਪੁਲੀਸ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦਿੱਤੀ ਕਲੀਨ ਚਿੱਟ ਦੇਣ ਦਾ ਮਾਮਲਾ ਹੁਣ 21 ਜੁਲਾਈ ’ਤੇ ਪੈ ਗਿਆ ਹੈ। ਮੁਹਾਲੀ...
ਪੱਤਰ ਪ੍ਰੇਰਕ ਜਲੰਧਰ, 14 ਜੁਲਾਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ਼ੈਰਕਾਨੂੰਨੀ ‘ਡੰਕੀ ਰੂਟ’ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਦੇ ਕਈ ਸ਼ਹਿਰਾਂ ’ਚ 11 ਜੁਲਾਈ ਨੂੰ ਮਾਰੇ ਛਾਪਿਆਂ ਦੌਰਾਨ ਵੱਡੀ ਮਾਤਰਾ ਵਿੱਚ ਫ਼ਰਜ਼ੀ ਦਸਤਾਵੇਜ਼, ਕਈ ਦੇਸ਼ਾਂ ਦੀਆਂ ਜਾਅਲੀ ਮੋਹਰਾਂ, ਵੀਜ਼ਾ...
ਨਵਦੀਪ ਜੈਦਕਾ ਅਮਰਗੜ੍ਹ, 14 ਜੁਲਾਈ ਇੱਥੋਂ ਨੇੜਲੇ ਪਿੰਡ ਮਾਹੋਰਾਣਾ ਦੀ ਨਰਸਰੀ ਵਿੱਚ ਅੱਜ ਸਵੇਰੇ ਮੀਂਹ ਪੈਣ ਕਾਰਨ ਦਰੱਖ਼ਤ ਡਿੱਗ ਗਿਆ ਅਤੇ ਇਸ ਦੀ ਲਪੇਟ ’ਚ ਤਿੰਨ ਮਜ਼ਦੂਰ ਔਰਤਾਂ ਆ ਗਈਆਂ। ਇਸ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਈ ਬਿਰਧ ਗੁਰਮੇਲ ਕੌਰ ਦੀ...
ਪੱਤਰ ਪ੍ਰੇਰਕ ਪਟਿਆਲਾ, 14 ਜੁਲਾਈ ਇੱਥੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਨਾਲ ਪੁਲੀਸ ਵਾਲਿਆਂ ਵੱਲੋਂ ਕੀਤੀ ਕਥਿਤ ਕੁੱਟਮਾਰ ਦਾ ਮਾਮਲਾ ਮੁੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ। ਕਰਨਲ ਦੇ ਪਰਿਵਾਰ ਨੇ ਇਸ ਮਾਮਲੇ ਵਿੱਚ ਮੁੜ...
ਨਗਰ ਕੌਂਸਲ ਪ੍ਰਧਾਨ ਨੇ ਵਿਭਾਗ ਅਤੇ ਡਿਪਟੀ ਕਮਿਸ਼ਨਰ ਨੂੰ ਜੋਸ਼ੀ ਦੀ ਸ਼ਿਕਾਇਤ ਕੀਤੀ
ਪਾਵਨ ਗ੍ਰੰਥਾਂ ਦੀ ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਨੂੰ ਮਿਲੇਗੀ ਉਮਰ ਕੈਦ ਦੀ ਸਜ਼ਾ/ਬਿੱਲ ’ਚ ਦੋਸ਼ ਸਾਬਤ ਹੋਣ ’ਤੇ ਦਸ ਸਾਲ ਤੋਂ ਲੈ ਕੇ ਉਮਰ ਕੈਦ ਦੀ ਸਜ਼ਾ ਦੇਣ ਦੀ ਤਜਵੀਜ਼