ਹਲਕਾ ਗਿੱਦੜਬਾਹਾ ਦੇ 20 ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਕਮਿਸ਼ਨ ਵੱਲੋਂ ਰੱਦ
ਜਸਵੀਰ ਸਿੰਘ ਭੁੱਲਰ ਦੋਦਾ, 12 ਅਕਤੂਬਰ Panchayat Elections Punjab: ਚੋਣ ਕਮਿਸ਼ਨ ਨੇ ਸ਼ਿਕਾਇਤਾਂ ਮਿਲਣ ਤੋਂ ਬਾਅਦ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ 20 ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਰੱਦ ਕਰ ਦਿੱਤੀ ਹੈ। ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਲਈ ਬਾਅਦ ਵਿੱਚ...
Advertisement
ਜਸਵੀਰ ਸਿੰਘ ਭੁੱਲਰ
ਦੋਦਾ, 12 ਅਕਤੂਬਰ
Advertisement
Panchayat Elections Punjab: ਚੋਣ ਕਮਿਸ਼ਨ ਨੇ ਸ਼ਿਕਾਇਤਾਂ ਮਿਲਣ ਤੋਂ ਬਾਅਦ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ 20 ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਰੱਦ ਕਰ ਦਿੱਤੀ ਹੈ। ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਲਈ ਬਾਅਦ ਵਿੱਚ ਨਵੀਆਂ ਤਰੀਕਾਂ ਜਾਰੀ ਕੀਤੀਆਂ ਜਾਣਗੀਆਂ।।
ਗ਼ੌਰਤਲਬ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਹਲਕੇ ਦੇ ਪਿੰਡ ਖਿੜਕੀਆਂ ਵਾਲਾ ਦੇ ਸਰਪੰਚ ਦੇ ਉਮੀਦਵਾਰ ਖੁਸ਼ਵਿੰਦਰ ਸਿੰਘ ਗਿੱਲ ਆਦਿ ਵੱਲੋਂ ਦਾਇਰ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਉਥੋਂ ਦੀ ਚੋਣ ਉਤੇ ਰੋਕ ਲਾ ਦਿੱਤੀ ਹੈ। ਇਸ ਪਟੀਸ਼ਨ ਦੀ ਸੁਣਵਾਈ 16 ਅਕਤੂਬਰ ਨੂੰ ਹੋਣੀ ਤੈਅ ਹੋਈ ਹੈ।
Advertisement