ਪਟਿਆਲਾ: ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦਾ ਸਸਕਾਰ
ਸਰਬਜੀਤ ਸਿੰਘ ਭੰਗੂ ਪਟਿਆਲਾ, 3 ਜੁਲਾਈ ਅਕਾਲ ਚਲਾਣਾ ਕਰ ਗਏ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦਾ ਅੱਜ ਇਥੇ ਬਡੂੰਗਰ ਸ਼ਮਸ਼ਾਨਘਾਟ ਵਿੱਚ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਨੂੰ ਇਥੇ ਅਨੇਕਾਂ ਲੋਕਾਂ ਨੇ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਕਾਗਰਸ...
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 3 ਜੁਲਾਈ
Advertisement
ਅਕਾਲ ਚਲਾਣਾ ਕਰ ਗਏ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦਾ ਅੱਜ ਇਥੇ ਬਡੂੰਗਰ ਸ਼ਮਸ਼ਾਨਘਾਟ ਵਿੱਚ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਨੂੰ ਇਥੇ ਅਨੇਕਾਂ ਲੋਕਾਂ ਨੇ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਕਾਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਜਰਾ, ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਉੱਪ ਮੁੱਖ ਸੁਖਜਿੰਦਰ ਸਿੰਘ ਰੰਧਾਵਾ ਤੇ ਸ਼੍ਰੋਮਣੀ ਕਮੇਟੀ ਦਾ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਸਮੇਤ ਅਨੇਕਾਂ ਹੋਰ ਸ਼ਖਸ਼ੀਅਤਾਂ ਮੌਜੂਦ ਸਨ
Advertisement
×