ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਟਿਆਲਾ: ਮ੍ਰਤਿਕ ਵਿਦਿਆਰਥਣ ਦੇ ਮਾਮਲੇ ’ਚ ਪੰਜਾਬੀ ਯੂਨੀਵਰਸਿਟੀ ਦੇ ਗੇਟ ਬੰਦ ਕੀਤੇ

ਸਰਬਜੀਤ ਸਿੰਘ ਭੰਗੂ ਪਟਿਆਲਾ, 8 ਨਵੰਬਰ ਦੋ ਮਹੀਨੇ ਪਹਿਲਾਂ ਇਥੇ ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਮੌਤ ਦੇ ਸਬੰਧ ’ਚ ਬਣੇ ਜਸ਼ਨਦੀਪ ਕੌਰ ਇਨਸਾਫ ਮੋਰਚੇ ਵੱਲੋਂ ਅੱਜ ਯੂਨੀਵਰਸਿਟੀ ਦੇ ਮੁੱਖ ਗੇਟ ’ਤੇ ਦੋ ਘੰਟੇ ਧਰਨਾ ਦਿੱਤਾ ਗਿਆ। ਉਹ ਪ੍ਰੋਫੈਸਰ ਖਿਲਾਫ ਕਾਰਵਾਈ...
ਫੋਟੋਆਂ: ਰਾਜੇਸ਼ ਸੱਚਰ
Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 8 ਨਵੰਬਰ

Advertisement

ਦੋ ਮਹੀਨੇ ਪਹਿਲਾਂ ਇਥੇ ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਮੌਤ ਦੇ ਸਬੰਧ ’ਚ ਬਣੇ ਜਸ਼ਨਦੀਪ ਕੌਰ ਇਨਸਾਫ ਮੋਰਚੇ ਵੱਲੋਂ ਅੱਜ ਯੂਨੀਵਰਸਿਟੀ ਦੇ ਮੁੱਖ ਗੇਟ ’ਤੇ ਦੋ ਘੰਟੇ ਧਰਨਾ ਦਿੱਤਾ ਗਿਆ। ਉਹ ਪ੍ਰੋਫੈਸਰ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਪ੍ਰਸ਼ਾਸਨ ਨੇ ਅੱਜ ਸ਼ਾਮ ਤੱਕ ਕਾਰਵਾਈ ਦਾ ਭਰੋਸਾ ਦਿੱਤਾ, ਜਿਸ ਮਗਰੋਂ ਧਰਨਾ ਚੁੱਕ ਦਿੱਤਾ ਗਿਆ। ਧਰਨੇ ਨੂੰ ਨਿਰਮਲਜੀਤ ਸਿੰਘ, ਗੁਰਦੀਪ ਸਿੰਘ, ਯਾਦਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਸਮੇਤ ਕਈ ਹੋਰਨਾਂ ਨੇ ਸੰਬੋਧਨ ਕੀਤਾ।

Advertisement