ਚੋਣ ਨਤੀਜਿਆਂ ਦੀ ‘ਜਾਦੂਗਰੀ’ ਖ਼ਿਲਾਫ਼ ਲੋਕ ਐੱਸਡੀਐੱਮ ਦਫ਼ਤਰ ਅੱਗੇ ਡਟੇ

ਚੋਣ ਨਤੀਜਿਆਂ ਦੀ ‘ਜਾਦੂਗਰੀ’ ਖ਼ਿਲਾਫ਼ ਲੋਕ ਐੱਸਡੀਐੱਮ ਦਫ਼ਤਰ ਅੱਗੇ ਡਟੇ

ਰਮੇਸ਼ ਭਾਰਦਵਾਜ

ਲਹਿਰਾਗਾਗਾ, 20 ਫਰਵਰੀ

ਨਗਰ ਕੌਂਸਲ ਚੋਣ ਨਤੀਜਿਆਂ ’ਚ ਕਥਿਤ ਹੇਰਾਫੇਰੀ ਖ਼ਿਲਾਫ਼ ਲਹਿਰਾ ਵਿਕਾਸ ਮੰਚ ਵੱਲੋਂ ਐਡਵੋਕੇਟ ਵਰਿੰਦਰ ਗੋਇਲ ਦੀ ਅਗਵਾਈ ’ਚ ਬਾਬਾ ਹੀਰਾ ਸਿੰਘ ਭੱਠਲ ਕਾਲਜ ਅੱਗੇ ਤਿੰਨ ਦਿਨਾਂ ਮਗਰੋ ਧਰਨਾ ਤਬਦੀਲ ਕਰਕੇ ਐੱਸਡੀਐੱਮ ਦਫਤਰ ਦੇ ਗੇਟ ਅੱਗੇ ਅਣਮਿਥੇ ਸਮੇਂ ਲਈ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨਗਰ ਕੌਂਸਲ ਨਤੀਜਿਆਂ ’ਚ ਕਥਿਤ ਹੇਰਾਫੇਰੀ ਲਈ ਸਥਾਨਕ ਕਾਂਗਰਸੀ ਆਗੂ ਤੇ ਐੱਸਡੀਐੱਮ ਖਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਦੀਪਕ ਜੈਨ, ਸਾਬਕਾ ਕੌਸਲਰ ਦੁਲਾਰ ਗੋਇਲ, ਸਾਬਕਾ ਕੌਂਸਲਰ ਤਰਸੇਮ ਚੰਚ, ਆਜ਼ਾਦ ਉਮੀਦਵਾਰ ਸੁਰਿੰਦਰ ਕੌਰ, ਸ਼ੀਸ਼ਪਾਲ ਤੇ ਕਾਲਾ ਰਾਮ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ’ਚ ਲੋਕਤੰਤਰ ਦਾ ਘਾਣ ਕਰਕੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਅਤੇ ਕਿਸਾਨ ਲਹਿਰ ਦੀਆਂ ਚੁਣੌਤੀਆਂ

ਚੋਣਾਂ ਅਤੇ ਕਿਸਾਨ ਲਹਿਰ ਦੀਆਂ ਚੁਣੌਤੀਆਂ

ਕੰਪਨੀਆਂ ਦੇ ਕਾਰੋਬਾਰ ਵਿਚ ਤੇਜ਼ੀ ਦਾ ਦੌਰ

ਕੰਪਨੀਆਂ ਦੇ ਕਾਰੋਬਾਰ ਵਿਚ ਤੇਜ਼ੀ ਦਾ ਦੌਰ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਮੁੱਖ ਖ਼ਬਰਾਂ

ਭਾਜਪਾ ਨੇ ਕਿਸਾਨਾਂ ਦਾ ਦੁੱਖ ਵਧਾਇਆ: ਸੁਰਜੇਵਾਲਾ

ਭਾਜਪਾ ਨੇ ਕਿਸਾਨਾਂ ਦਾ ਦੁੱਖ ਵਧਾਇਆ: ਸੁਰਜੇਵਾਲਾ

ਨਵਜੋਤ ਸਿੱਧੂ ਵੱਲੋਂ ਕਿਸਾਨੀ ਮੁੱਦੇ ਪੰਜਾਬ ਮਾਡਲ ’ਚ ਸ਼ਾਮਲ ਕੀਤੇ ਜਾਣ ਦ...

ਈਵੀਐੱਮਜ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਈਵੀਐੱਮਜ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਵੋਟ ਪਰਚੀ ਰਾਹੀਂ ਚੋਣਾਂ ਕਰਵਾਉਣ ਦਾ ਮਾਮਲਾ

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

‘ਪੁਲ ਦਾ ਉਦਘਾਟਨ ਕਰਨ ਲਈ ਉਥੇ ਜਾ ਸਕਦੇ ਨੇ ਪ੍ਰਧਾਨ ਮੰਤਰੀ’

ਸ਼ਹਿਰ

View All