ਟ੍ਰਿਬਿਊਨ ਨਿਊਜ਼ ਸਰਵਿਸ
ਜਲੰਧਰ, 9 ਨਵੰਬਰ
ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ ਅਤੇ ਪਵਨ ਟੀਨੂੰ ਨੂੰ ਪੁਲੀਸ ਨੇ ਸੋਮਵਾਰ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲੀਸ ਨੇ ਉਨ੍ਹਾਂ ਨੂੰ ਵਿਧਾਇਕ ਬੀਐਸ ਧਾਲੀਵਾਲ ਦੇ ਘਰ ਅੱਗਿਓਂ ਉਦੋਂ ਹਿਰਾਸਤ ਵਿੱਚ ਲਿਆ ਜਦੋਂ ਉਹ ਐਸਸੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਸਨ।