ਖਰੜ: ਗੈਂਗਸਟਰ ਸੰਪਤ ਨਹਿਰਾ ਅਤੇ ਕਾਲੀ ਸ਼ੂਟਰ ਨੂੰ ਅੱਜ ਸਦਰ ਪੁਲੀਸ ਵੱਲੋਂ ਇੱਕ ਫਿਲਮ ਨਿਰਮਾਤਾ ਮੋਹਿਤ ਬਨਵੈਤ ਪਾਸੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੋਂ ਅਦਾਲਤ ਨੇ ਚਾਰ ਦਿਨ ਦੇ ਹੋਰ ਪੁਲੀਸ ਰਿਮਾਂਡ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ। -ਪੱਤਰ ਪ੍ਰੇਰਕ