ਸਰਕਾਰੀ ਅਫ਼ਸਰਾਂ ਨੂੰ ਵਿਦੇਸ਼ ਭੇਜਣ ਦੀ ਤਿਆਰੀ
ਚੰਡੀਗੜ੍ਹ: ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ’ਤੇ ਭੇਜਣ ਲਈ ਮਤਾ ਤਿਆਰ ਕਰਨ ਦਾ ਹੁਕਮ ਦਿੱਤਾ ਹੈ। ਅੱਜ ਪੰਜਾਬ ਰਾਜ ਰੋਡ ਐਂਡ ਬ੍ਰਿਜਿਜ਼ ਡਿਵੈਲਪਮੈਂਟ ਬੋਰਡ (ਪੀਆਰਬੀਡੀਬੀ) ਦੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ...
Advertisement
ਚੰਡੀਗੜ੍ਹ: ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ’ਤੇ ਭੇਜਣ ਲਈ ਮਤਾ ਤਿਆਰ ਕਰਨ ਦਾ ਹੁਕਮ ਦਿੱਤਾ ਹੈ। ਅੱਜ ਪੰਜਾਬ ਰਾਜ ਰੋਡ ਐਂਡ ਬ੍ਰਿਜਿਜ਼ ਡਿਵੈਲਪਮੈਂਟ ਬੋਰਡ (ਪੀਆਰਬੀਡੀਬੀ) ਦੇ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਟਿਕਾਊ ਕਿਸਮ ਦੀਆਂ ਸੜਕਾਂ ਦੇ ਨਿਰਮਾਣ ਅਤੇ ਰੱਖ ਰਖਾਅ ਸਬੰਧੀ ਵਿੱਦਿਅਕ ਟੂਰ ’ਤੇ ਭੇਜਣ ਲਈ ਮਤਾ ਤਿਆਰ ਕੀਤਾ ਜਾਵੇ। -ਟਨਸ
Advertisement
Advertisement
×