ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੀਆਰਟੀਸੀ ਅਤੇ ਪਨਬਸ ਦੇ ਕਾਮਿਆਂ ਨੇ ਦੋ ਘੰਟਿਆ ਲਈ ਹੜਤਾਲ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 3 ਅਪਰੈਲ ਅੱਜ ਪੀਆਰਟੀਸੀ ਅਤੇ ਪਨਬਸ ਦੇ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਪੰਜਾਬ ਭਰ ਵਿੱਚ ਦੋ ਘੰਟੇ ਹੜਤਾਲ ਕੀਤੀ ਗਈ। ਸਵੇਰ 10 ਤੋਂ 12 ਵਜੇ ਤੱਕ ਕੀਤੀ ਗਈ ਹੜਤਾਲ ਦੌਰਾਨ ਸਵਾਰੀਆਂ ਨੂੰ ਭਾਰੀ...
ਫੋਟੋ ਹਿਮਾਸ਼ੂ ਮਹਾਜਨ
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 3 ਅਪਰੈਲ

Advertisement

ਅੱਜ ਪੀਆਰਟੀਸੀ ਅਤੇ ਪਨਬਸ ਦੇ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਪੰਜਾਬ ਭਰ ਵਿੱਚ ਦੋ ਘੰਟੇ ਹੜਤਾਲ ਕੀਤੀ ਗਈ। ਸਵੇਰ 10 ਤੋਂ 12 ਵਜੇ ਤੱਕ ਕੀਤੀ ਗਈ ਹੜਤਾਲ ਦੌਰਾਨ ਸਵਾਰੀਆਂ ਨੂੰ ਭਾਰੀ ਖੱਜਲ ਖੁਅਰੀ ਦਾ ਸਾਹਮਣਾ ਕਰਨਾ ਪਿਆ।

ਫੋਟੋ ਪਵਨ ਸ਼ਰਮਾ

ਬਠਿੰਡਾ ਤੇ ਲੁਧਿਆਣਾ ਬੱਸ ਸਟੈਂਡ ਰੋਡ ’ਤੇ ਭਾਰੀ ਜਾਮ ਦੇਖਣ ਨੂੰ ਮਿਲਿਆ। ਹਾਲਾਂਕਿ ਇਸ ਸਮੇਂ ਦੌਰਾਨ ਨਿੱਜੀ ਬੱਸਾਂ ਆਮ ਵਾਂਗ ਚੱਲ ਰਹੀਆਂ ਸਨ।

ਫੋਟੋ ਹਿੰਮਾਂਸ਼ੂ ਮਹਾਜਨ
Advertisement
Show comments