ਪੀਆਰਟੀਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ ਹਲਕਾ ਸਨੌਰ ਦੇ ਇੰਚਾਰਜ ਨਿਯੁਕਤ
ਪੀਆਰਟੀਸੀ ਦੇ ਚੇਅਰਮੈਨ ਰਣਜੋਤ ਸਿੰਘ ਹਡਾਣਾ ਨੂੰ ਹਲਕਾ ਸਨੌਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਰਣਜੋਧ ਸਿੰਘ ਹਡਾਣਾ ਆਮ ਆਦਮੀ ਪਾਰਟੀ ਵਿੱਚ ਸ਼ੁਰੂ ਤੋਂ ਸਰਗਰਮ ਆਗੂ ਰਹੇ ਹਨ। ਉਹ ਸਨੌਰ ਹਲਕੇ ਤੋਂ ਪਿਛਲੀਆਂ ਵਿਧਾਨ ਸਭਾ ਅਤੇ ਹਲਕਾ ਪਟਿਆਲਾ ਤੋਂ ਲੋਕ...
Advertisement
ਪੀਆਰਟੀਸੀ ਦੇ ਚੇਅਰਮੈਨ ਰਣਜੋਤ ਸਿੰਘ ਹਡਾਣਾ ਨੂੰ ਹਲਕਾ ਸਨੌਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਰਣਜੋਧ ਸਿੰਘ ਹਡਾਣਾ ਆਮ ਆਦਮੀ ਪਾਰਟੀ ਵਿੱਚ ਸ਼ੁਰੂ ਤੋਂ ਸਰਗਰਮ ਆਗੂ ਰਹੇ ਹਨ। ਉਹ ਸਨੌਰ ਹਲਕੇ ਤੋਂ ਪਿਛਲੀਆਂ ਵਿਧਾਨ ਸਭਾ ਅਤੇ ਹਲਕਾ ਪਟਿਆਲਾ ਤੋਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਸਨ।
Advertisement
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਪਾਰਟੀ ਤੋਂ ਪਾਸਾ ਵੱਟਣ ਨਾਲ ਸਨੌਰ ਦੇ ਵਰਕਰ ਇੰਚਾਰਜ ਮੁਕਤ ਹੋ ਗਏ ਸਨ। ਹਲਕਾ ਸਨੌਰ ਦਾ ਇੰਚਾਰਜ ਲੱਗਣ ਲਈ ਤਿੰਨ ਪ੍ਰਮੁੱਖ ਆਗੂ ਲਾਈਨ ਵਿੱਚ ਸ਼ਾਮਲ ਸਨ। ਜਿਨ੍ਹਾਂ ਵਿੱਚੋਂ ਪਾਰਟੀ ਨੇ ਰਣਜੋਧ ਸਿੰਘ ਇਹ ਜ਼ਿੰਮੇਵਾਰੀ ਦਿੱਤੀ ਹੈ।
Advertisement
×