DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Bandh August 21: ਪ੍ਰਾਈਵੇਟ ਬੱਸਾਂ ਬੰਦ ਰੱਖਣ ਦਾ ਐਲਾਨ

Punjab Bandh August 21: ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਜਗਤਾਰ ਸਿੰਘ ਹਵਾਰਾ ਨੂੰ ਪਰੋਲ ਦੇੇਣ ਅਤੇ 15 ਅਗਸਤ ਨੂੰ ਮੁਹਾਲੀ-ਚੰਡੀਗੜ੍ਹ ਬਰਾਡਰ ’ਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲੀਸ ਕਾਰਵਾਈ ਦੇ ਵਿਰੋਧ ਵਿੱਚ 21 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ...

  • fb
  • twitter
  • whatsapp
  • whatsapp
Advertisement

Punjab Bandh August 21: ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਜਗਤਾਰ ਸਿੰਘ ਹਵਾਰਾ ਨੂੰ ਪਰੋਲ ਦੇੇਣ ਅਤੇ 15 ਅਗਸਤ ਨੂੰ ਮੁਹਾਲੀ-ਚੰਡੀਗੜ੍ਹ ਬਰਾਡਰ ’ਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲੀਸ ਕਾਰਵਾਈ ਦੇ ਵਿਰੋਧ ਵਿੱਚ 21 ਅਗਸਤ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਜ਼ਿਲ੍ਹਾ ਪ੍ਰਾਈਵੇਟ ਬੱਸ ਅਪਰੇਟਰ ਐਸੋਸੀਏਸ਼ਨ ਮਾਨਸਾ ਵੱਲੋਂ ਬੱਸਾਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ। ਮੋਰਚੇ ਵੱਲੋਂ ਬੱਸਾਂ ਬੰਦ ਰੱਖਣ ਦਾ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ।

ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਭਲਕੇ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਦੌਰਾਨ ਮਾਨਸਾ ਦੇ ਸਾਰੇ ਟਰਾਂਸਪੋਰਟਰਾਂ ਨੇ ਸਮਰਥਨ ਕਰਦਿਆਂ ਬੱਸਾਂ ਨੂੰ ਪੂਰਨ ਤੌਰ ’ਤੇ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ।

Advertisement

Advertisement

Advertisement
×