Advertisement
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ ਬੁੱਧਵਾਰ ਨੂੰ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ 10 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਅਹਿਮ ਏਜੰਡੇ ਵਿਚਾਰੇ ਜਾਣੇ ਹਨ।
Advertisement
ਗੈਰਰਸਮੀ ਤੌਰ ’ਤੇ ਇਸ ਮੀਟਿੰਗ ’ਚ ਲੈਂਡ ਪੂੂਲਿੰਗ ਨੀਤੀ ’ਤੇ ਵੀ ਚਰਚਾ ਹੋ ਸਕਦੀ ਹੈ।
ਮੁੱਖ ਮੰਤਰੀ ਗੈਰਰਸਮੀ ਗੱਲਬਾਤ ਦੌਰਾਨ ਵਜ਼ੀਰਾਂ ਤੋਂ ਲੈਂਡ ਪੂਲਿੰਗ ਨੀਤੀ ਬਾਰੇ ਫੀਡਬੈਕ ਲੈ ਸਕਦੇ ਹਨ।
ਕੈਬਨਿਟ ਮੀਟਿੰਗ ਦਾ ਏਜੰਡਾ ਫ਼ਿਲਹਾਲ ਜਾਰੀ ਨਹੀਂ ਕੀਤਾ ਗਿਆ ਹੈ।
Advertisement
×