DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Cabinet Meeting : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 11 ਅਪਰੈਲ ਨੂੰ ਸੱਦੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 11 ਅਪਰੈਲ ਦਿਨ ਸ਼ਨਿੱਚਰਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਬਾਅਦ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ...

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 11 ਅਪਰੈਲ ਦਿਨ ਸ਼ਨਿੱਚਰਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਬਾਅਦ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਸ ਮੀਟਿੰਗ ਵਿੱਚ 13 ਅਪਰੈਲ ਨੂੰ ਬੇਅਦਬੀ ਰੋਕੂ ਕਾਨੂੰਨ ਲਿਆਉਣ ਸਬੰਧੀ ਕੁਝ ਅਹਿਮ ਪ੍ਰਵਾਨਗੀਆਂ ਦਿੱਤੀਆਂ ਜਾ ਸਕਦੀਆਂ ਹਨ।
Advertisement
×