ਪੰਜਾਬ ਕੈਬਨਿਟ ਨੇ ਹਰ ਬਿੱਲ ’ਤੇ 600 ਯੂਨਿਟ ਮੁਫ਼ਤ ਬਿਜਲੀ ਦੀ ਗਾਰੰਟੀ ’ਤੇ ਮੋਹਰ ਲਗਾਈ, ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਪੰਜਾਬ ਕੈਬਨਿਟ ਨੇ ਹਰ ਬਿੱਲ ’ਤੇ 600 ਯੂਨਿਟ ਮੁਫ਼ਤ ਬਿਜਲੀ ਦੀ ਗਾਰੰਟੀ ’ਤੇ ਮੋਹਰ ਲਗਾਈ, ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 6 ਜੁਲਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਨਵੇਂ ਮੰਤਰੀਆਂ ਸਣੇ ਕੈਬਨਿਟ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕੈਬਨਿਟ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਗਈ ਸਭ ਤੋਂ ਵੱਡੀ ਗਾਰੰਟੀ ਮੁਫ਼ਤ ਬਿਜਲੀ ਦੇ ਫ਼ੈਸਲੇ 'ਤੇ ਮੋਹਰ ਲਾਈ ਗਈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਰ ਬਿੱਲ 'ਤੇ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਸਰਕਾਰ ਪੰਜਾਬ-ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All