ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਰਾਜਪੁਰਾ ’ਚ ਨਾਕਾ ਲਗਾ ਕੇ ਟਰੱਕਾਂ ਨੂੰ ਲੱਖਾਂ ਦਾ ਜੁਰਮਾਨਾ ਕੀਤਾ : The Tribune India

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਰਾਜਪੁਰਾ ’ਚ ਨਾਕਾ ਲਗਾ ਕੇ ਟਰੱਕਾਂ ਨੂੰ ਲੱਖਾਂ ਦਾ ਜੁਰਮਾਨਾ ਕੀਤਾ

ਸਰਬਜੀਤ ਸਿੰਘ ਭੰਗੂ

ਪਟਿਆਲਾ, 21 ਜਨਵਰੀ

ਪੰਜਾਬ ਦੇ ਵਿੱਤ ਤੇ ਆਬਕਾਰੀ ਵਿਭਾਗ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਵੇਰੇ ਰਾਜਪੁਰਾ 'ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਨਾਕਾ ਲਾ ਕੇ 100 ਦੇ ਕਰੀਬ ਟਰੱਕਾਂ ਦੀ ਚੈਕਿੰਗ ਕੀਤੀ। ਜੀਐੱਸਟੀ ਦੀ ਚੋਰੀ ਰੋਕਣ ਲਈ ਕੀਤੀ ਕਿ ਚੈਕਿੰਗ ਦੌਰਾਨ ਬਗ਼ੈਰ ਬਿੱਲਾਂ ਵਾਲੇ 20 ਤੋਂ ਵੱਧ ਟਰੱਕਾਂ ਨੂੰ ਲੱਖਾਂ ਦਾ ਜੁਰਮਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅੱਜ ਮੰਤਰੀ ਹਰਪਾਲ ਚੀਮਾ ਆਪਣੇ ਹਲਕੇ ਵਿੱਚ ਜਾ ਰਹੇ ਸਨ। ਇਸ ਦੌਰਾਨ ਸੀ ਉਨ੍ਹਾਂ ਨੂੰ ਜੀਐੱਸਟੀ ਚੋਰੀ ਕਰਨ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਿਸ ਕਾਰਨ ਉਨ੍ਹਾਂ ਨੇ ਅਫ਼ਸਰਾਂ ਨੂੰ ਨਾਲ ਲੈ ਕੇ ਅੱਜ ਇਥੇ ਚੈਕਿੰਗ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਸ਼ਹਿਰ

View All