ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਚਾਰ ਜ਼ਿਲ੍ਹਿਆਂ ’ਚ ਨਵੇਂ ਐੱਸਐੱਸਪੀ ਨਿਯੁਕਤ ਕੀਤੇ ਹਨ। ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਪਾਲ ਸਿੰਘ ਸੰਧੂ ਨੂੰ ਐੱਸਐੱਸਪੀ ਬਟਾਲਾ, ਅਵਨੀਤ ਕੌਰ ਸਿੱਧੂ ਨੂੰ ਐੱਸਐੱਸਪੀ ਫਰੀਦਕੋਟ, ਸੰਦੀਪ ਸ਼ਰਮਾ ਨੂੰ ਐੱਸਐੱਸਪੀ ਨਵਾਂਸ਼ਹਿਰ ਤੇ ਰਵੀ ਕੁਮਾਰ ਨੂੰ ਐੱਸਐੱਸਪੀ ਖੰਨਾ ਲਾਇਆ ਹੈ। -ਟਨਸ