ਪੰਜਾਬ ਸਰਕਾਰ ਇੰਦਰਾ ਗਾਂਧੀ ਦੀ ਬਰਸੀ ਭੁੱਲੀ: ਜਾਖੜ ਨੇ ਕਿਹਾ,‘ ਕੀ ਪੰਜਾਬ ’ਚ ਕਾਂਗਰਸ ਦੀ ਸਰਕਾਰ ਨਹੀਂ ਹੈੈ?’ : The Tribune India

ਪੰਜਾਬ ਸਰਕਾਰ ਇੰਦਰਾ ਗਾਂਧੀ ਦੀ ਬਰਸੀ ਭੁੱਲੀ: ਜਾਖੜ ਨੇ ਕਿਹਾ,‘ ਕੀ ਪੰਜਾਬ ’ਚ ਕਾਂਗਰਸ ਦੀ ਸਰਕਾਰ ਨਹੀਂ ਹੈੈ?’

ਪੰਜਾਬ ਸਰਕਾਰ ਇੰਦਰਾ ਗਾਂਧੀ ਦੀ ਬਰਸੀ ਭੁੱਲੀ: ਜਾਖੜ ਨੇ ਕਿਹਾ,‘ ਕੀ ਪੰਜਾਬ ’ਚ ਕਾਂਗਰਸ ਦੀ ਸਰਕਾਰ ਨਹੀਂ ਹੈੈ?’

ਚੰਡੀਗੜ੍ਹ, 31 ਅਕਤੂਬਰ

ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕਰਨ ਲਈ ਅਖ਼ਬਾਰਾਂ ਵਿੱਚ ਇਸ਼ਤਿਹਾਰ ਜਾਰੀ ਕਰਨ ਵਿੱਚ ਕਥਿਤ ਤੌਰ ’ਤੇ ਨਾਕਾਮ ਰਹਿਣ ਲਈ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ’ਤੇ ਵਿਅੰਗ ਕੀਤਾ ਹੈ। ਟਵੀਟ ਵਿੱਚ ਸ੍ਰੀ ਜਾਖੜ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਯਾਦ ਵਿੱਚ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਪਿਛਲੇ ਸਾਲ ਜਾਰੀ ਕੀਤੇ ਗਏ ਪੰਜਾਬ ਸਰਕਾਰ ਦੇ ਇਸ਼ਤਿਹਾਰ ਨੂੰ ਟੈਗ ਕੀਤਾ। ਸ੍ਰੀ ਜਾਖੜ ਨੇ ਟਵੀਟ ਕੀਤਾ, ‘ਮੈਂ ਸਮਝ ਸਕਦਾ ਹਾਂ ਕਿ ਭਾਜਪਾ 'ਭਾਰਤ ਦੀ ਆਇਰਨ ਲੇਡੀ' ਨੂੰ ਇਤਿਹਾਸ ਤੋਂ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕੀ ਹਾਲੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨਹੀਂ ਹੈ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All