DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab IAS Transfers: ਪੰਜਾਬ ਸਰਕਾਰ ਵੱਲੋਂ ਸੱਤ IAS ਅਧਿਕਾਰੀਆਂ ਦੇ ਤਬਾਦਲੇ

Punjab IAS Transfers:  ਪ੍ਰਸ਼ਾਸਨਿਕ ਪੱਧਰ 'ਤੇ ਕੀਤੇ ਗਏ ਵੱਡੇ ਫੇਰਬਦਲ ਤਹਿਤ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਮਨਜੀਤ ਸਿੰਘ ਬਰਾੜ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਕੁਲਵੰਤ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਘਨਸ਼ਿਆਮ ਥੋਰੀ ਅਤੇ ਹਰਸ਼ਿੰਦਰ ਸਿੰਘ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Punjab IAS Transfers:  ਪ੍ਰਸ਼ਾਸਨਿਕ ਪੱਧਰ 'ਤੇ ਕੀਤੇ ਗਏ ਵੱਡੇ ਫੇਰਬਦਲ ਤਹਿਤ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਮਨਜੀਤ ਸਿੰਘ ਬਰਾੜ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਕੁਲਵੰਤ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੀ ਜਗ੍ਹਾ ਘਨਸ਼ਿਆਮ ਥੋਰੀ ਅਤੇ ਹਰਸ਼ਿੰਦਰ ਸਿੰਘ ਬਰਾੜ ਨੂੰ ਨਿਯੁਕਤ ਕੀਤਾ ਗਿਆ ਹੈ। ਮਨਜੀਤ ਸਿੰਘ ਬਰਾੜ ਨੂੰ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਵਜੋਂ ਤਾਇਨਾਤ ਕੀਤਾ ਗਿਆ ਹੈ। ਕੁਲਵੰਤ ਸਿੰਘ ਨੂੰ ਡਾਇਰੈਕਟਰ ਉੱਚ ਸਿੱਖਿਆ ਵਜੋਂ ਤਾਇਨਾਤ ਕੀਤਾ ਗਿਆ ਹੈ।

Advertisement

ਸਾਕਸ਼ੀ ਸਾਹਨੀ, ਜਿਨ੍ਹਾਂ ਦਾ ਹਾਲ ਹੀ ਵਿੱਚ ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਵਜੋਂ ਤਬਾਦਲਾ ਕੀਤਾ ਗਿਆ ਸੀ, ਨੂੰ ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ ਦਾ ਚਾਰਜ ਦਿੱਤਾ ਗਿਆ ਹੈ। ਅੱਜ ਕੁੱਲ ਸੱਤ ਆਈਏਐਸ (IAS) ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Advertisement

Advertisement
×