ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab News Bomb: ਥਾਣਾ ਅਜਨਾਲਾ ਦੇ ਬਾਹਰੋਂ ਬੰਬਨੁਮਾ ਵਸਤੂ ਮਿਲੀ

ਪੱਤਰ ਪ੍ਰੇਰਕ ਅਜਨਾਲਾ, 24 ਨਵੰਬਰ ਅੱਜ ਸਵੇਰੇ ਅਜਨਾਲਾ ਸ਼ਹਿਰ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਥਾਣਾ ਅਜਨਾਲਾ ਦੇ ਬਾਹਰ ਇਕ ਬੰਬਨੁਮਾ ਵਸਤੂ ਮਿਲਣ ਦੀ ਸੂਚਨਾ ਮਿਲੀ। ਇਹ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੀ ਪੁਲੀਸ ਵਲੋਂ ਥਾਣੇ ਦੇ ਬਾਹਰਲੇ ਖੇਤਰ...
Advertisement

ਪੱਤਰ ਪ੍ਰੇਰਕ

ਅਜਨਾਲਾ, 24 ਨਵੰਬਰ

Advertisement

ਅੱਜ ਸਵੇਰੇ ਅਜਨਾਲਾ ਸ਼ਹਿਰ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਥਾਣਾ ਅਜਨਾਲਾ ਦੇ ਬਾਹਰ ਇਕ ਬੰਬਨੁਮਾ ਵਸਤੂ ਮਿਲਣ ਦੀ ਸੂਚਨਾ ਮਿਲੀ। ਇਹ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੀ ਪੁਲੀਸ ਵਲੋਂ ਥਾਣੇ ਦੇ ਬਾਹਰਲੇ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਅਤੇ ਪੁਲੀਸ ਦੇ ਉੱਚ ਅਧਿਕਾਰੀ ਸਾਰੇ ਮਾਮਲੇ ਦਾ ਜਾਇਜ਼ਾ ਲੈਣ ਲਈ ਮੌਕੇ ਉਤੇ ਪਹੁੰਚੇ। ਇਸ ਮੌਕੇ ਆਏ ਬੰਬ ਨਿਰੋਧਕ ਦਸਤੇ ਵੱਲੋਂ ਬੰਬ ਨੂੰ ਆਪਣੇ ਕਬਜ਼ੇ ਵਿੱਚ ਲਿਆ ਗਿਆ। ਸੂਤਰਾਂ ਅਨੁਸਾਰ ਇਹ ਬੰਬ ਕਿੱਥੋਂ ਆਇਆ, ਇਸ ਸਬੰਧੀ ਜਾਂਚ ਚੱਲ ਰਹੀ ਹੈ।

Advertisement
Show comments