Punjab news ਪੰਜਾਬ ਕੈਬਨਿਟ ਦੀ ਬੈਠਕ 3 ਮਾਰਚ ਨੂੰ
ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ ਬੈਠਕ; ਵਪਾਰੀ ਵਰਗ ਨੂੰ ਵੱਡੀ ਰਾਹਤ ਲਈ ਕੋਈ ਫੈਸਲਾ ਲਏ ਜਾਣ ਦੀ ਉਮੀਦ
Advertisement
ਟ੍ਰਿਬਿਊਨ ਨਿਊਜ ਸਰਵਿਸ
ਚੰਡੀਗੜ੍ਹ, 2 ਮਾਰਚ
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਮਾਰਚ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਮੰਤਰੀ ਮੰਡਲ ਵੱਲੋਂ ਇਸ ਮੀਟਿੰਗ ਵਿੱਚ ਵਪਾਰੀਆਂ ਨੂੰ ਵੱਡੀ ਰਾਹਤ ਦੇਣ ਲਈ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
Advertisement
Advertisement
×

