ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab news ਹਰਮੋਹਨ ਕੌਰ ਸੰਧੂ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦਾ ਵਾਧੂ ਚਾਰਜ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 25 ਫਰਵਰੀ ਪੰਜਾਬ ਸਰਕਾਰ ਨੇ ਹਰਮੋਹਨ ਕੌਰ ਸੰਧੂ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਦੇ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਹੈ। ਬੀਬੀ ਸੰਧੂ, ਜਿਨ੍ਹਾਂ ਨੂੰ ਬੱਬੂ ਤੀਰ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਇਸ ਵੇਲੇ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 25 ਫਰਵਰੀ

Advertisement

ਪੰਜਾਬ ਸਰਕਾਰ ਨੇ ਹਰਮੋਹਨ ਕੌਰ ਸੰਧੂ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਦੇ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਹੈ। ਬੀਬੀ ਸੰਧੂ, ਜਿਨ੍ਹਾਂ ਨੂੰ ਬੱਬੂ ਤੀਰ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਇਸ ਵੇਲੇ ਕਮਿਸ਼ਨ ਦੇ ਮੈਂਬਰ ਹਨ। ਉਹ ਅਗਲੇ ਹੁਕਮਾਂ ਤੱਕ ਚੇਅਰਮੈਨ ਰਹਿਣਗੇ।

Advertisement