Punjab News - Road Accident: ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਹਲਾਕ
Punjab News - Road Accident:
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 24 ਮਈ
Advertisement
ਪਟਿਆਲਾ-ਭਵਾਨੀਗੜ੍ਹ ਰੋਡ 'ਤੇ ਸਥਿਤ ਭਟਮਜਰਾ ਪਿੰਡ ਦੇ ਕੋਲ ਇਕ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਿੰਦਰ ਸਿੰਘ (27 ਸਾਲ) ਪੁੱਤਰ ਬਲਕਾਰ ਸਿੰਘ ਵਜੋਂ ਹੋਈ ਹੈ।
ਹਾਦਸਾ ਉਦੋਂ ਵਾਪਰਿਆ ਜਦੋਂ ਉਸ ਦੇ ਮੋਟਰਸਾਈਕਲ ਨੂੰ ਇਕ ਟਿੱਪਰ ਨੇ ਟੱਕਰ ਮਾਰ ਦਿੱਤੀ। ਪੁਲੀਸ ਵੱਲੋਂ ਮ੍ਰਿਤਕ ਦੀ ਲਾਸ਼ ਰਾਜਿੰਦਰਾ ਹਸਪਤਾਲ ਵਿਚ ਲਿਆਂਦੀ ਗਈ ਹੈ।
Advertisement