ਪੰਜਾਬ ਪੁਲੀਸ ਵੱਲੋਂ ਸ਼ਿਵ ਸੈਨਾ ਟਕਸਾਲੀ ਦਾ ਪ੍ਰਧਾਨ ਇੰਦੌਰ ਤੋਂ ਕਾਬੂ

ਪੰਜਾਬ ਪੁਲੀਸ ਵੱਲੋਂ ਸ਼ਿਵ ਸੈਨਾ ਟਕਸਾਲੀ ਦਾ ਪ੍ਰਧਾਨ ਇੰਦੌਰ ਤੋਂ ਕਾਬੂ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜੁਲਾਈ

ਅੱਜ ਪੰਜਾਬ ਪੁਲੀਸ ਨੇ ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਸੁਧੀਰ ਸੂਰੀ ਨੂੰ ਵਾਇਰਲ ਹੋਈ ਵੀਡੀਓ ਕਲਿੱਪ ਵਿਚ ਔਰਤਾਂ ਦਾ ਅਪਮਾਨ ਕਰਨ ਤੇ ਭੜਕਾਹਟ ਪੈਦਾ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਐਤਵਾਰ ਸਵੇਰੇ ਅੰਮ੍ਰਿਤਸਰ (ਦਿਹਾਤੀ) ਜ਼ਿਲ੍ਹੇ ਦੇ 11 ਜਵਾਨਾਂ 'ਤੇ ਆਧਾਰਤ ਪੰਜਾਬ ਪੁਲੀਸ ਦੀਆਂ ਦੋ ਟੀਮਾਂ ਨੇ ਸੂਰੀ ਨੂੰ ਕਾਬੂ ਕੀਤਾ। ਡੀਜੀਪੀ ਨੇ ਖੁਲਾਸਾ ਕੀਤਾ ਕਿ 8 ਜੁਲਾਈ ਨੂੰ ਪਹਿਲੇ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਅਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਇਸ ਦੀ ਭਾਰੀ ਅਲੋਚਨਾ ਹੋਈ ਤੇ ਜੰਡਿਆਲਾ ਪੁਲੀਸ ਅੰਮ੍ਰਿਤਸਰ (ਦਿਹਾਤੀ) ਨੇ ਸੂਰੀ ਖ਼ਿਲਾਫ਼ ਕੇਸ ਦਰਜ ਕੀਤਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All