DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Rain: ਮਾਨਸਾ ਇਲਾਕੇ ਵਿੱਚ ਭਾਰੀ ਮੀਂਹ

ਵਾਢੀ ਤੇ ਨਰਮੇ ਦੀ ਚੁਗਾਈ ਦਾ ਕੰਮ ਠੱਪ

  • fb
  • twitter
  • whatsapp
  • whatsapp
featured-img featured-img
ਮਾਨਸਾ ਵਿੱਚ ਪਏ ਮੀਂਹ ਦੀਆਂ ਤਸਵੀਰਾਂ, ਫੋਟੋ: ਮਾਨ।
Advertisement

ਮਾਨਸਾ ਇਲਾਕੇ ਵਿੱਚ ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਸਾਰੇ ਸ਼ਹਿਰ ਵਿੱਚ ਪਾਣੀ ਭਰ ਗਿਆ ਹੈ, ਜਿਸ ਨਾਲ ਲੋਕਾਂ ਦਾ ਲੰਘਣਾ ਔਖਾ ਹੋ ਗਿਆ ਹੈ ਅਤੇ ਬਾਜ਼ਾਰ ਵੀ ਨਹੀਂ ਖੁੱਲ੍ਹ ਸਕੇ ਹਨ। ਇਸ ਮੀਂਹ ਕਾਰਨ ਅਨਾਜ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਪਿਆ ਕਿਸਾਨਾਂ ਦਾ ਝੋਨਾ ਭਿੱਜ ਗਿਆ ਹੈ। ਇਸ ਦੇ ਨਾਲ ਹੀ ਖੇਤਾਂ ਵਿੱਚ ਝੋਨੇ ਦੀ ਵਾਢੀ ਦਾ ਕਾਰਜ ਰੁਕ ਗਿਆ ਹੈ ਅਤੇ ਨਰਮੇ ਦੀ ਚੁਗਾਈ ਵੀ ਪ੍ਰਭਾਵਿਤ ਹੋਈ ਹੈ।

ਭਾਵੇਂ ਮਾਨਸਾ ਪ੍ਰਸ਼ਾਸਨ ਵੱਲੋਂ ਮੀਂਹ ਦੇ ਪ੍ਰਬੰਧਾਂ ਦੇ ਵੱਡੇ ਦਾਅਵੇ ਕੀਤੇ ਗਏ ਸਨ, ਪਰ ਅੱਜ ਦੇ ਮੀਂਹ ਨੇ ਪ੍ਰਸ਼ਾਸਨਿਕ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ।

Advertisement

Advertisement
Advertisement
×