ਪੰਜਾਬ ਸਕੂਲ ਬੋਰਡ ਵੱਲੋਂ 12ਵੀਂ ਦਾ ਨਤੀਜਾ ਅੱਜ
ਐੱਸਐੱਸ ਨਗਰ (ਮੁਹਾਲੀ)(ਦਰਸ਼ਨ ਸਿੰਘ ਸੋਢੀ): ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਭਲਕੇ 14 ਮਈ ਨੂੰ ਬਾਅਦ ਦੁਪਹਿਰ 3 ਵਜੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਦੱਸਿਆ ਕਿ ਪ੍ਰੀਖਿਆਰਥੀ ਆਪਣਾ ਨਤੀਜਾ...
Advertisement
ਐੱਸਐੱਸ ਨਗਰ (ਮੁਹਾਲੀ)(ਦਰਸ਼ਨ ਸਿੰਘ ਸੋਢੀ): ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਭਲਕੇ 14 ਮਈ ਨੂੰ ਬਾਅਦ ਦੁਪਹਿਰ 3 ਵਜੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਦੱਸਿਆ ਕਿ ਪ੍ਰੀਖਿਆਰਥੀ ਆਪਣਾ ਨਤੀਜਾ ਬੁੱਧਵਾਰ ਸ਼ਾਮ ਨੂੰ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਤੇ www.indiaresults.com ਉੱਤੇ ਦੇਖ ਸਕਦੇ ਹਨ।
Advertisement
Advertisement
×