ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਲ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 3 ਦਸੰਬਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਿਆ। ਉਸ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਮੌਜੂਦਗੀ 'ਚ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ। ਮੂਸੇਵਾਲਾ 'ਤੇ ਪੰਜਾਬ ਪੁਲੀਸ ਨੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਅਸਲਾ ਐਕਟ ਤਹਿਤ ਵੀ ਕਈ ਕੇਸ ਦਰਜ ਕੀਤੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All