ਦੇਵਿੰਦਰ ਸਿੰਘ ਜੱਗੀ
ਪਾਇਲ, 12 ਜਨਵਰੀ
ਵਿਧਾਨ ਸਭਾ ਹਲਕਾ ਪਾਇਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਈਸ਼ਰ ਸਿੰਘ ਮੇਹਰਬਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲਾ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਰਾਮ ਪਾਲ ਸਿੰਘ ਬੀਜਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।