ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਜੈਪੁਰ ਵਿਖੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼...
Advertisement
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਜੈਪੁਰ ਵਿਖੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
Advertisement
ਦੋਵਾਂ ਮੰਤਰੀਆਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਵਲੋਂ ਧਾਰਮਿਕ ਆਜ਼ਾਦੀ ਅਤੇ ਸੱਚਾਈ ਲਈ ਕੀਤੇ ਗਏ ਬੇਮਿਸਾਲ ਬਲੀਦਾਨ ਦੀ ਯਾਦ ਵਿੱਚ ਰਾਜ ਭਰ ਵਿੱਚ ਕਰਵਾਏ ਜਾ ਰਹੇ ਮਹੀਨਾ ਭਰ ਦੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ।
Advertisement
