ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਜਿੰਦਰ ਗੁਪਤਾ ਨੇ ਪੰਜਾਬੀ ਵਿੱਚ ਰਾਜ ਸਭਾ ਮੈਂਬਰ ਵਜੋਂ ਹਲਫ਼ ਲਿਆ

  ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪ੍ਰਮੁੱਖ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਸੰਸਦ ਭਵਨ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ...
Photo Sansad TV/X
Advertisement

 

ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪ੍ਰਮੁੱਖ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਸੰਸਦ ਭਵਨ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸ੍ਰੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਸਹੁੰ ਚੁਕਾਈ। ਖਾਸ ਗੱਲ ਇਹ ਰਹੀ ਕਿ ਰਾਜਿੰਦਰ ਗੁਪਤਾ ਨੇ ਸੰਸਦ ਵਿੱਚ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕ ਕੇ ਆਪਣੀ ਜ਼ਿੰਮੇਵਾਰੀ ਸੰਭਾਲੀ ਹੈ।

Advertisement

 

 

ਇਹ ਵੀ ਪੜ੍ਹੋਂ: ਰਾਜਿੰਦਰ ਗੁਪਤਾ: ਸਿਰਫ਼ ਦਸਵੀਂ ਤੱਕ ਪੜ੍ਹਾਈ ਪਰ ਫੇਰ ਵੀ ਫੁੱਲ ਚੜ੍ਹਾਈ

ਸਿਆਸੀ ਝੰਡੀ: ਰਾਜਿੰਦਰ ਗੁਪਤਾ ਦੀ ਬੱਲੇ ਬੱਲੇ ਸਿਆਸੀ ਝੰਡੀ: ਰਾਜਿੰਦਰ ਗੁਪਤਾ ਦੀ ਬੱਲੇ ਬੱਲੇ

Advertisement
Show comments