ਪਾਵਰਕੌਮ ਤੇ ਟਰਾਂਸਕੋ ਦੀਆਂ ਜ਼ਮੀਨਾਂ ਵੇਚਣ ਵਿਰੁੱਧ ਰੈਲੀ ਭਲਕੇ
ਪੰਜਾਬ ਸਰਕਾਰ ਵੱਲੋਂ ਪਾਵਰਕੌਮ ਅਤੇ ਟਰਾਂਸਕੋ ਦੀਆਂ ਜ਼ਮੀਨਾਂ ਵੇਚਣ ਅਤੇ ਬਿਜਲੀ ਸੋਧ ਬਿੱਲ-2025 ਲਾਗੂ ਕਰਨ ਦੇ ਫ਼ੈਸਲੇ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚਾ ਪੰਜਾਬ ਦੇ ਪ੍ਰੋਗਰਾਮ ਦੀ ਹਮਾਇਤ ’ਚ ਕੌਂਸਲ ਆਫ ਜੂਨੀਅਰ ਇੰਜਨੀਅਰਜ਼ (ਪੀ...
Advertisement
ਪੰਜਾਬ ਸਰਕਾਰ ਵੱਲੋਂ ਪਾਵਰਕੌਮ ਅਤੇ ਟਰਾਂਸਕੋ ਦੀਆਂ ਜ਼ਮੀਨਾਂ ਵੇਚਣ ਅਤੇ ਬਿਜਲੀ ਸੋਧ ਬਿੱਲ-2025 ਲਾਗੂ ਕਰਨ ਦੇ ਫ਼ੈਸਲੇ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚਾ ਪੰਜਾਬ ਦੇ ਪ੍ਰੋਗਰਾਮ ਦੀ ਹਮਾਇਤ ’ਚ ਕੌਂਸਲ ਆਫ ਜੂਨੀਅਰ ਇੰਜਨੀਅਰਜ਼ (ਪੀ ਐੱਸ ਈ ਬੀ) ਨੇ 3 ਨਵੰਬਰ ਨੂੰ ਸਾਂਝੇ ਤੌਰ ’ਤੇ ਪਾਵਰਕੌਮ ਦੇ ਸਰਕਲ ਹੈੱਡਕੁਆਰਟਰਾਂ ਅੱਗੇ ਰੈਲੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਅੱਜ ਕੌਂਸਲ ਦੀ ਮੀਟਿੰਗ ਵਿੱਚ ਲਿਆ ਗਿਆ।
Advertisement
Advertisement
