ਮੋਦੀ ਨੂੰ ਕਰੋਨਾ ਰੋਕੂ ਟੀਕਾ ਲਗਾਉਣ ਵਾਲੀ ਨਰਸ ਸੰਗਰੂਰ ਦੀ: ਪ੍ਰਧਾਨ ਮੰਤਰੀ ਨਾਲ ਮਿਲਣੀ ਨੂੰ ਯਾਦਗਾਰ ਪਲ ਦੱਸਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 8 ਅਪਰੈਲ

ਪੰਜਾਬ ਦੇ ਸੰਗਰੂਰ ਦੀ ਰਹਿਣ ਵਾਲੀ ਨਰਸ ਨਿਸ਼ਾ ਸ਼ਰਮਾ ਨੇ ਵੀਰਵਾਰ ਨੂੰ ਏਮਜ਼ ਵਿਖੇ ਪ੍ਰਧਾਨ ਮੰਤਰੀ ਨੂੰ ਕੋਵਿਡ-19 ਰੋਕੂ ਦਾ ਦੂਜਾ ਟੀਕਾ ਲਗਾਇਆ।

ਹਸਪਤਾਲ ਵਿੱਚ ਨਰਸਿੰਗ ਅਧਿਕਾਰੀ ਨਿਸ਼ਾ ਸ਼ਰਮਾ ਨੇ ਕਿਹਾ ਕਿ ਉਸ ਨੂੰ ਸਵੇਰੇ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਟੀਕੇ ਦੀ ਦੂਜੀ ਖੁਰਾਕ ਲੈਣ ਲਈ ਹਸਪਤਾਲ ਦਾ ਦੌਰਾ ਕਰ ਰਹੇ ਹਨ। ਉਸ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨੂੰ ਯਾਦਗਾਰੀ ਪਲ ਦੱਸਿਆ। ਉਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਉਨ੍ਹਾਂ ਨਾਲ ਗੱਲ ਕੀਤੀ ਅਤੇ ਫੋਟੋਆਂ ਵੀ ਖਿੱਚੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All