ਸਰਦੂਲਗੜ੍ਹ: ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਟਨਾਸ਼ਕ ਪੀ ਕੇ ਜਾਨ ਦਿੱਤੀ : The Tribune India

ਸਰਦੂਲਗੜ੍ਹ: ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਟਨਾਸ਼ਕ ਪੀ ਕੇ ਜਾਨ ਦਿੱਤੀ

ਸਰਦੂਲਗੜ੍ਹ: ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਟਨਾਸ਼ਕ ਪੀ ਕੇ ਜਾਨ ਦਿੱਤੀ

ਬਲਜੀਤ ਸਿੰਘ

ਸਰਦੂਲਗੜ੍ਹ,13 ਅਗਸਤ

ਇਸ ਹਲਕੇ ਦੇ ਪਿੰਡ ਕਰੰਡੀ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਹੋ ਕੇ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ। ਪਿੰਡ ਵਾਸੀਆ ਅਨੁਸਾਰ ਮਾਂਗੇ ਰਾਮ (36) ਪੁੱਤਰ ਰਾਮ ਕੁਮਾਰ ਵਾਸੀ ਕਰੰਡੀ ਨੇ ਕੀਟਨਾਸ਼ਕ ਦਵਾਈ ਪੀ ਕੇ ਜਾਨ ਦਿੱਤੀ। ਕਿਸਾਨ ਮਾਂਗੇ ਰਾਮ ਦੇ ਸਿਰ ਟਰੈਕਟਰ ਫਾਇਨਾਂਸ ਵਾਲਿਆਂ ਤੇ ਆੜ੍ਹਤੀਏ ਦਾ ਕਰੀਬ 10 ਤੋਂ 12 ਲੱਖ ਰੁਪਏ ਕਰਜ਼ਾ ਸੀ। ਮਾਂਗੇ ਰਾਮ ਮਾਪਿਆਂ ਦੀ ਮੌਤ ਹੋ ਚੁੱਕੀ ਹੈ। ਉਹ ਆਪਣੇ ਪਿੱਛੇ ਪਤਨੀ ਅਤੇ 7 ਸਾਲ ਦਾ ਲੜਕਾ ਛੱਡ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All