ਸਕੂਲ ਬੋਰਡ ਵੱਲੋਂ ਰੀ-ਅਪੀਅਰ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਅਗਸਤ 2025 ਦੀ ਅਨੁਪੂਰਕ ਪ੍ਰੀਖਿਆ (ਕੰਪਾਰਟਮੈਂਟ/ਰੀ-ਅਪੀਅਰ ਸਮੇਤ ਓਪਨ ਸਕੂਲ), ਵਾਧੂ ਵਿਸ਼ਾ ਅਤੇ ਓਪਨ ਸਕੂਲ ਬਲਾਕ ਪ੍ਰੀਖਿਆ ਮਿਤੀ 8 ਤੋਂ 29 ਅਗਸਤ ਤੱਕ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ। ਦਸਵੀਂ...
Advertisement
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਅਗਸਤ 2025 ਦੀ ਅਨੁਪੂਰਕ ਪ੍ਰੀਖਿਆ (ਕੰਪਾਰਟਮੈਂਟ/ਰੀ-ਅਪੀਅਰ ਸਮੇਤ ਓਪਨ ਸਕੂਲ), ਵਾਧੂ ਵਿਸ਼ਾ ਅਤੇ ਓਪਨ ਸਕੂਲ ਬਲਾਕ ਪ੍ਰੀਖਿਆ ਮਿਤੀ 8 ਤੋਂ 29 ਅਗਸਤ ਤੱਕ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ। ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਸਵੇਰੇ 11 ਵਜੇ ਹੋਵੇਗਾ। ਡੇਟਸ਼ੀਟ, ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ ’ਤੇ ਉਪਲਬਧ ਹੈ।
Advertisement
Advertisement