ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 3 ਜੂਨ
ਪੰਜਾਬ ਵਿੱਚੋਂ ਰਾਜ ਸਭਾ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਚੁਣੇ ਗਏ। ਦੋਵਾਂ ਉਮੀਦਵਾਰਾਂ ਨੂੰ ਰਾਜ ਸਭਾ ਮੈਂਬਰ ਵਜੋਂ ਚੁਣੇ ਜਾਣ ਦਾ ਐਲਾਨ ਰਿਟਰਨਿੰਗ ਅਫਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਕੀਤਾ।