DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼੍ਰੋਮਣੀ ਅਕਾਲੀ ਦਲ ਨੇ 8 ਅਪਰੈਲ ਨੂੰ ਚੰਡੀਗੜ੍ਹ ’ਚ ਵਰਕਿੰਗ ਕਮੇਟੀ ਦੀ ਬੈਠਕ ਸੱਦੀ

ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ
  • fb
  • twitter
  • whatsapp
  • whatsapp
Advertisement

ਚਰਨਜੀਤ ਭੁੱਲਰ

ਚੰਡੀਗੜ੍ਹ, 6 ਅਪਰੈਲ

Advertisement

ਸ਼੍ਰੋਮਣੀ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਸੱਦ ਲਈ ਹੈ।

ਇਹ ਮੀਟਿੰਗ 8 ਅਪਰੈਲ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ਵਿੱਚ ਹੋਵੇਗੀ।

ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ

Advertisement
×