ਸਿੱਧੂ ਨੇ ਐੱਸਟੀਐੱਫ ਰਿਪੋਰਟ ਮਾਮਲੇ ’ਤੇ ਆਪਣੀ ਸਰਕਾਰ ਨੂੰ ਘੇਰਿਆ

ਸਿੱਧੂ ਨੇ ਐੱਸਟੀਐੱਫ ਰਿਪੋਰਟ ਮਾਮਲੇ ’ਤੇ ਆਪਣੀ ਸਰਕਾਰ ਨੂੰ ਘੇਰਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 28 ਨਵੰਬਰ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਟਵੀਟ ਕਰਕੇ ਐੱਸਟੀਐੱਫ ਰਿਪੋਰਟ ਸਬੰਧੀ ਆਪਣੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਰਿਪੋਰਟ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ ਜੇ ਇਸ ਕੁੱਝ ਨਹੀਂ ਹੈ ਤਾਂ ਕੈਪਟਨ ਜ਼ਿੰਮੇਵਾਰ ਤੇ ਜੇ ਕੁੱਝ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਾਈਕੋਰਟ ਕੋਲ ਅਪੀਲ ਕਰਨ ਦੀ ਲੋੜ ਹੀ ਨਹੀਂ ਜਦ ਕਿ ਉਹ ਰਿਪੋਰਟ ਖੋਲ੍ਹਣ ਦੇ ਆਦੇਸ਼ ਚੁੱਕੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All