ਸਿੱਧੂ ਨੇ ਚੰਨੀ ਵਿਰੁੱਧ ਮੁੜ ਖੋਲ੍ਹਿਆ ਮੋਰਚਾ

ਨਸ਼ਿਆਂ ਦੀ ਰਿਪੋਰਟ ਜਨਤਕ ਨਾ ਕਰਨ ’ਤੇ ਭੁੱਖ ਹੜਤਾਲ ਕਰਨ ਦਾ ਐਲਾਨ

ਸਿੱਧੂ ਨੇ ਚੰਨੀ ਵਿਰੁੱਧ ਮੁੜ ਖੋਲ੍ਹਿਆ ਮੋਰਚਾ

ਚੰਡੀਗੜ੍ਹ, 25 ਨਵੰਬਰ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਰਿਪੋਰਟ ਜਨਤਕ ਨਾ ਕੀਤੀ ਤਾਂ ਉਹ ਭੁੱਖ ਹੜਤਾਲ ’ਤੇ ਬੈਠਣਗੇ। ਉਨ੍ਹਾਂ ਰੈਲੀ ਦੌਰਾਨ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਕਾਰਨ ਵੱਡੀ ਗਿਣਤੀ ਨੌਜਵਾਨ ਮੌਤ ਦੇ ਮੂੰਹ ਜਾ ਪਏ ਹਨ, ਇਸ ਕਰ ਕੇ ਨਸ਼ਿਆਂ ਨੂੰ ਰੋਕਣ ਲਈ ਸਭਨਾਂ ਨੂੰ ਨਾਲ ਚਲਣਾ ਚਾਹੀਦਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All