ਸਿੱਧੂ ਦੇ ਪ੍ਰਮੁੱਖ ਰਣਨੀਤਿਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਕੈਪਟਨ ’ਤੇ ਲਗਾਏ ਧਮਕੀਆਂ ਦੇਣ ਦੇ ਦੋਸ਼

ਸਿੱਧੂ ਦੇ ਪ੍ਰਮੁੱਖ ਰਣਨੀਤਿਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਕੈਪਟਨ ’ਤੇ ਲਗਾਏ ਧਮਕੀਆਂ ਦੇਣ ਦੇ ਦੋਸ਼

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 17 ਅਕਤੂਬਰ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਿਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਰਾਜ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਉਨ੍ਹਾਂ ਨੂੰ ਧਮਕੀਆਂ ਦੇਣ ਦੇ ਦੋਸ਼ ਲਗਾੲੇ ਹਨ। ਮੁਹੰਮਦ ਮੁਸਤਫ਼ਾ ਨੇ ਅੰਗਰੇਜ਼ੀ ਤੇ ਪੰਜਾਬੀ ਵਿੱਚ ਟਵੀਟ ਕੀਤਾ ਹੈ, ਜਿਸ ਵਿਚ ਉਨ੍ਹਾਂ ਤਰੀਕਾਂ ਪਾ ਕੇ ਦੋਸ਼ ਲਾਇਆ ਹੈ ਕਿ ਇਨ੍ਹਾਂ ਤਰੀਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਤੇ ਤੱਤਕਾਲੀ ਮੰਤਰੀ ਰਾਣਾ ਸੋਢੀ ਤੇ ਉਨ੍ਹਾਂ ਦੇ ਪੁੱਤਰ ਹੀਰਾ ਸੋਢੀ ਰਾਹੀਂ ਉਨ੍ਹਾਂ ਤੇ ਉਨ੍ਹਾਂ ਦੀ ਪਤਨੀ ਰਜ਼ੀਆ ਸੁਲਤਾਨਾ ਨੂੰ ਧਮਕੀਆਂ ਦਿੱਤੀਆਂ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸੰਯੁਕਤ ਕਿਸਾਨ ਮੋਰਚਾ 4 ਦਸੰਬਰ ਨੂੰ ਲਏਗਾ ਆਖਰੀ ਫੈਸਲਾ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ ਦੀ ਮੰਗ ਨਾਇਡੂ ਵੱਲੋਂ ਰੱਦ, ਮੁਅ...

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਹਵਾਈ ਜਹਾਜ਼ ਵਿੱਚ ਸਵਾਰ ਹੋਣ ਤੋਂ ਪਹਿਲਾਂ ਆਨਲਾਈਨ ਪੋਰਟਲ ਉੱਤੇ ਜਮ੍ਹਾਂ...